Punjab

ਚੋਣ ਕਮਿਸ਼ਨ ਨੇ ਸੰਗਰੂਰ ਸਮੇਤ 52 ਲੋਕ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਕਰਵਾਉਣ ਦਾ ਕੀਤਾ ਐਲਾਨ, ਇਸ ਤਰੀਕ ਨੂੰ ਹੋਵੇਗੀ ਸੰਗਰੂਰ ਲੋਕ ਸਭਾ ਦੀ ਜਿਮਨੀ ਚੋਣ

ਚੰਡੀਗੜ੍ਹ – ਚੋਣ ਕਮਿਸ਼ਨ ਨੇ ਸੰਗਰੂਰ ਲੋਕ ਸਭਾ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣ 23 ਜੂਨ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਦੇਸ਼ ‘ਚ ਕੁੱਲ 52 ਲੋਕ ਸਭਾ ਸੀਟਾਂ ‘ਤੇ ਚੋਣ ਕਰਵਾਉਣ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਇੱਥੋਂ ਭਗਵੰਤ ਮਾਨ ਲੋਕ ਸਭਾ ਮੈਂਬਰ ਸਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ’ਤੇ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਇਸ ਕਾਰਨ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।

Related posts

ਤਿੰਨ ਆਬਜਰਵਰ ਪੰਜਾਬ ਕਾਂਗਰਸ ਦੇ ਅੰਦਰੂਨੀ ਸੰਕਟ ਦਾ ਹੱਲ ਤਲਾਸ਼ਣਗੇ

admin

ਕੈਨੇਡਾ ‘ਚ ਐਂਟਰੀ ਨਾ ਮਿਲਣ ‘ਤੇ ਅਕਾਲੀ ਆਗੂ ਪਰਮਬੰਸ ਰੋਮਾਣਾ ਭਾਰਤ ਮੁੜੇ

admin

ਬੇਕਾਬੂ ਯਾਤਰੀ ਨੇ ਜਹਾਜ਼ ਦੀ ਵਿੰਡੋਅ ਤੋੜ ਦਿੱਤੀ : ਏਅਰ ਇੰਡੀਆ ਦੀ ਚੰਡੀਗੜ੍ਹ-ਦਿੱਲੀ ਉਡਾਣ ‘ਚ ਹਫ਼ੜਾ-ਦਫ਼ੜੀ

admin