Punjab

ਚੋਣ ਕਮਿਸ਼ਨ ਨੇ ਸੰਗਰੂਰ ਸਮੇਤ 52 ਲੋਕ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਕਰਵਾਉਣ ਦਾ ਕੀਤਾ ਐਲਾਨ, ਇਸ ਤਰੀਕ ਨੂੰ ਹੋਵੇਗੀ ਸੰਗਰੂਰ ਲੋਕ ਸਭਾ ਦੀ ਜਿਮਨੀ ਚੋਣ

ਚੰਡੀਗੜ੍ਹ – ਚੋਣ ਕਮਿਸ਼ਨ ਨੇ ਸੰਗਰੂਰ ਲੋਕ ਸਭਾ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣ 23 ਜੂਨ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਦੇਸ਼ ‘ਚ ਕੁੱਲ 52 ਲੋਕ ਸਭਾ ਸੀਟਾਂ ‘ਤੇ ਚੋਣ ਕਰਵਾਉਣ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਇੱਥੋਂ ਭਗਵੰਤ ਮਾਨ ਲੋਕ ਸਭਾ ਮੈਂਬਰ ਸਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ’ਤੇ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਇਸ ਕਾਰਨ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।

Related posts

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਭਰ ‘ਚ ਵਿੱਚ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਫੂਕੇ 

admin

ਮੁੱਖ ਮੰਤਰੀ ਵੱਲੋਂ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਡਰੱਗ ਮਾਫੀਆ ਨਾਲ ਮਿਲੀਭੁਗਤ ਸਾਹਮਣੇ ਆਉਣ ’ਤੇ ਕਿਸੇ ਸਿਆਸੀ ਵਿਅਕਤੀ ਨੂੰ ਵੀ ਨਾ ਬਖਸ਼ਿਆ ਜਾਵੇ

Bunty

ਨਵਜੋਤ ਸਿੱਧੂ ਖਿਲਾਫ਼ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਦੇ ਨਿਰਦੇਸ਼

admin