Punjab

ਚੜੂਨੀ ਦੀ ਪਾਰਟੀ ਨੂੰ ਮਿਲਿਆ ‘ਕੱਪ-ਪਲੇਟ’ ਚੋਣ ਨਿਸ਼ਾਨ

ਚੰਡੀਗੜ੍ਹ – ਗੁਰਨਾਮ ਸਿੰਘ ਚੜੂਨੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਗਿਆ ਹੈ। ਉਨ੍ਹਾਂ ਅੱਜ ਆਪਣੇ ਹਿੱਸੇ ਦੇ 10 ਉਮੀਦਵਾਰਾਂ ‘ਚੋਂ 9 ਦਾ ਐਲਾਨ ਕਰ ਦਿੱਤਾ ਹੈ ਤੇ ਭੁਲੱਥ ਸੀਟ ਤੋੰ ਉਮੀਦਵਾਰ ਬਾਅਦ ਵਿਚ ਐਲਾਨੇ ਜਾਣ ਦੀ ਗੱਲ ਕਹੀ। ਚੜੂਨੀ ਦੀ ਪਾਰਟੀ ਨੂੰ ‘ਕੱਪ-ਪਲੇਟ’ ਚੋਣ ਨਿਸ਼ਾਨ ਅਲਾਟ ਕੀਤਾ ਗਿਆ ਹੈ।

1.(ਸਮਾਣਾ ) ਰਛਪਾਲ ਸਿੰਘ ਜੋੜਾਮਾਜਰਾ

2. (ਸ੍ਰੀ ਫਤਿਹਗੜ੍ਹ ਸਾਹਿਬ) ਸਰਬਜੀਤ ਸਿੰਘ ਮੱਖਣ

3.(ਨਾਭਾ) ਬਰਿੰਦਰ ਕੁਮਾਰ ਬਿੱਟੂ

4. ( ਅਜਨਾਲਾ) ਚਰਨਜੀਤ ਸਿੰਘ ਗਾਲਵ

5. (ਦਾਖਾ) ਹਰਪ੍ਰੀਤ ਸਿੰਘ ਮੱਖੂ

6.(ਗੁਰਦਾਸਪੁਰ) ਇੰਦਰਪਾਲ ਸਿੰਘ

7. (ਸ਼ਾਹਕੋਟ) ਡਾ. ਜਗਤਾਰ ਸਿੰਘ ਚੰਦੀ

8.( ਸੰਗਰੂਰ )ਜਗਦੀਪ ਮਿੰਟੂ ਤੂਰ

9. (ਦਿੜਬਾ) ਮਾਲਵਿੰਦਰ ਸਿੰਘ

Related posts

ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਬਿੱਟੂ ਨੂੰ ਸਜ਼ਾ ਸੁਣਾਈ

admin

ਸਮਾਜ ਵਿੱਚੋ ਭਿ੍ਰਸ਼ਟਾਚਾਰ, ਨਸ਼ਾਖੋਰੀ, ਕੰਨਿਆ ਭਰੂਣ ਹੱਤਿਆ ਅਤੇ ਅਨਪੜਤਾ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਹਰਜੋਤ ਸਿੰਘ ਬੈਂਸ

Bunty

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੇ ਤਨਖਾਹ ਸਕੇਲਾਂ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਵੱਡਾ ਧੋਖਾ

admin