Punjab

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ‘ਚ ਮੁਲਜ਼ਮਾਂ ਕੋਰਟ ‘ਚ ਪੇਸ਼

ਖਰੜ -ਚੰਡੀਗੜ੍ਹ ਯੂਨੀਵਰਸਿਟੀ ‘ਚ ਲੜਕੀਆਂ ਦੀਆਂ ਇਤਰਾਜ਼ਯੋਗ ਵੀਡੀਓ ਬਣਾਉਣ ਤੇ ਉਨ੍ਹਾਂ ਨੂੰ ਵਾਇਰਲ ਕਰਨ ਦੇ ਮਾਮਲੇ ‘ਚ ਸੋਮਵਾਰ ਨੂੰ ਮੁਲਜ਼ਮ ਵਿਦਿਆਰਥਣ ਸਮੇਤ ਤਿੰਨਾਂ ਮੁਲਜ਼ਮਾਂ ਨੂੰ ਮੋਹਾਲੀ ਦੀ ਖਰੜ ਕੋਰਟ ‘ਚ ਪੇਸ਼ ਕੀਤਾ ਗਿਆ ਜਿੱਥੋਂ ਇਨ੍ਹਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਰਿਮਾਂਡ ਦੌਰਾਨ ਪੁਲਿਸ ਇਨ੍ਹਾਂ ਨਾਲ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਦੱਸ ਦੇਈਏ ਕਿ ਪੁਲਿਸ ਨੇ ਮੁਲਜ਼ਮ ਵਿਦਿਆਰਥਣ ਤੋਂ ਇਲਾਵਾ ਦੋਵਾਂ ਹੋਰ ਮੁਲਜ਼ਮਾਂ ਨੂੰ ਸ਼ਿਮਲਾ ਤੋਂ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਤਿੰਨਾਂ ਦੀਆਂ ਮੋਬਾਈਲ ਸਮੇਤ ਬਾਕੀ ਇਲੈਕਟ੍ਰਾਨਿਕ ਡਿਵਾਇਸਿਜ਼ ਵੀ ਪੁਲਿਸ ਨੂੰ ਜ਼ਬਤ ਕਰ ਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤੀਆਂ ਹਨ।

Related posts

ਪੰਜਾਬ ‘ਚ ਕਿਸੇ ਵੀ ਸੂਰਤ ‘ਚ ਲਾਗੂ ਨਹੀਂ ਹੋਣਗੇ ਤਿੰਨੋਂ ਖੇਤੀ ਕਾਨੂੰਨ

Bunty

ਰਾਹੁਲ ਗਾਂਧੀ ਦਾ ਸਿੱਖਾਂ ਬਾਰੇ ਬਿਆਨ ਨਫਰਤ ਭਰਿਆ ਤੇ ਭੱਦੀ ਸ਼ਬਦਾਵਲੀ ਵਾਲਾ: ਮਨਜਿੰਦਰ ਸਿੰਘ ਸਿਰਸਾ

Bunty

ਅੰਮ੍ਰਿਤਸਰ ਏਅਰਪੋਰਟ ‘ਤੇ ਮੁੜ ਹਫੜਾ-ਦਫੜੀ, ਦੂਜੇ ਦਿਨ ਵੀ ਇਟਲੀ ਤੋਂ ਪਰਤੀ ਫਲਾਈਟ ਦੇ 175 ਯਾਤਰੀ ਮਿਲੇ ਕੋਰੋਨਾ ਪਾਜ਼ੇਟਿਵ

Bunty