NewsBreaking NewsIndiaLatest News

ਛੱਤੀਸਗਡ਼੍ਹ ਦੇ ਸਾਬਕਾ ਮੰਤਰੀ ਰਾਜਿੰਦਰਪਾਲ ਸਿੰਘ ਭਾਟੀਆ ਨੇ ਕੀਤੀ ਆਤਮ ਹੱਤਿਆ

ਰਾਏਪੁਰ – ਛੱਤੀਸਗਡ਼੍ਹ ਦੇ ਸਾਬਕਾ ਮੰਤਰੀ ਰਾਜਿੰਦਰਪਾਲ ਸਿੰਘ ਭਾਟੀਆ ਨੇ ਸੋਮਵਾਰ ਨੂੰ ਆਤਮਹੱਤਿਆ ਕਰ ਲਈ। ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਰਾਜਨਾਂਦ ਪਿੰਡ ਦੀ ਐਡੀਸ਼ਨਲ ਐਸਪੀ ਪ੍ਰਿਗਿਆ ਮੇਸ਼ਰਾਮ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਸੂਬੇ ਦੇ ਸਾਬਕਾ ਮੰਤਰੀ ਰਾਜਿੰਦਰਪਾਲ ਸਿੰਘ ਭਾਟੀਆ ਨੇ ਆਪਣੀ ਰਿਹਾਇਸ਼ ’ਤੇ ਫਾਂਸੀ ਲਾ ਕੇ ਆਤਮ ਹੱਤਿਆ ਕਰ ਲਈ ਹੈ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

admin

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

admin

ਆਰਟੇਮਿਸ II ਮਿਸ਼ਨ : ਅੱਜ ਅੱਧੀ ਸਦੀ ਬਾਅਦ ਮਨੁੱਖ ਫਿਰ ਚੰਦ ਉਪਰ ਜਾਣਗੇ

admin