Punjab

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ ਕੋਚਿੰਗ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਜਲੰਧਰ, (ਪਰਮਿੰਦਰ ਸਿੰਘ)  – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਪੰਜਾਬ ਸਿਵਲ ਸਰਵਿਸਿਜ਼ ਇਮਤਿਹਾਨ-2025 ਦੀ ਤਿਆਰੀ ਲਈ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਡਾ. ਅਗਰਵਾਲ ਨੇ ਦੱਸਿਆ ਕਿ ਮੁਫ਼ਤ ਕੋਚਿੰਗ ਕਲਾਸਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮਾਰਚ-2025 ਤੋਂ ਸ਼ੁਰੂ ਹੋਣਗੀਆਂ। ਚਾਹਵਾਨ ਉਮੀਦਵਾਰ ਆਨਲਾਈਨ ਲਿੰਕ forms.gle/nu8Mk26pfBCt8h…  ’ਤੇ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

admin

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ

admin