Punjab

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ ਕੋਚਿੰਗ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਜਲੰਧਰ, (ਪਰਮਿੰਦਰ ਸਿੰਘ)  – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਪੰਜਾਬ ਸਿਵਲ ਸਰਵਿਸਿਜ਼ ਇਮਤਿਹਾਨ-2025 ਦੀ ਤਿਆਰੀ ਲਈ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਡਾ. ਅਗਰਵਾਲ ਨੇ ਦੱਸਿਆ ਕਿ ਮੁਫ਼ਤ ਕੋਚਿੰਗ ਕਲਾਸਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮਾਰਚ-2025 ਤੋਂ ਸ਼ੁਰੂ ਹੋਣਗੀਆਂ। ਚਾਹਵਾਨ ਉਮੀਦਵਾਰ ਆਨਲਾਈਨ ਲਿੰਕ forms.gle/nu8Mk26pfBCt8h…  ’ਤੇ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ।

Related posts

ਚੰਡੀਗੜ੍ਹ ’ਚ ਵਿਕਣਗੇ ਸਿਗਰਟ-ਤੰਬਾਕੂ ਦੀ ਲਤ ਤੋਂ ਛੁਟਕਾਰਾ ਪਾਉਣ ਵਾਲੇ ਉਤਪਾਦ, ਹਾਈਕੋਰਟ ਵੱਲੋਂ ਹੁਕਮ ਜਾਰੀ

Bunty

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

Bunty

ਅੱਜ 12ਵੇਂ ਦਿਨ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

admin