India

ਜਿੰਨਾ ਚਿਰ ਮੋਦੀ ਹੈ, ਕੋਈ ਵੀ ਸੀਏਏ ਕਾਨੂੰਨ ਖ਼ਤਮ ਨਹੀਂ ਕਰ ਸਕਦਾ: ਮੋਦੀ

ਬੈਰਕਪੁਰ(ਪੱਛਮੀ ਬੰਗਾਲ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬੈਰਕਪੁਰ ਵਿਚ ਅੱਜ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘‘ਜਿੰਨਾ ਚਿਰ ਮੋਦੀ ਹੈ, ਕੋਈ ਵੀ ਸੀਏਏ ਕਾਨੂੰਨ ਨੂੰ ਖ਼ਤਮ ਨਹੀਂ ਕਰ ਸਕਦਾ।’’ ਉਨ੍ਹਾਂ ਸੱਤਾਧਾਰੀ ਤਿ੍ਰਣਮੂਲ ਕਾਂਗਰਸ ਦੀ ‘ਵੋਟ ਬੈਂਕ’ ਸਿਆਸਤ ਨੂੰ ਭੰਡਿਆ। ਉਨ੍ਹਾਂ ਦਾਅਵਾ ਕੀਤਾ ਕਿ ਸੰਦੇਸ਼ਖਲੀ ਜਿਨਸੀ ਦੁੁਰਾਚਾਰ ਮਾਮਲੇ ਦੇ ਦੋਸ਼ੀਆਂ ਨੂੰ ਬਚਾਉਣ ਲਈ ਟੀਐੱਮਸੀ ਦੇ ਗੁੰਡਿਆਂ ਵੱਲੋਂ ਪੀੜਤ ਮਹਿਲਾਵਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਐੱਮਸੀ ਦੇ ਰਾਜ ਵਿਚ ਹਿੰਦੂਆਂ ਨੂੰ ਸੂਬੇ ਵਿਚ ਦੂਜੇ ਦਰਜੇ ਦੇ ਨਾਗਰਿਕਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

Related posts

ਅਲਵਿਦਾ ਜਨਰਲ ਬਿਪਿਨ ਰਾਵਤ! ਸਾਰੇ ਜਵਾਨਾਂ ਦਾ ਪੂਰੇ ਸੈਨਿਕ ਸਮਾਨ ਨਾਲ ਹੋਵੇਗਾ ਅੰਤਿਮ ਸੰਸਕਾਰ- ਰਾਜਨਾਥ ਸਿੰਘ

Bunty

ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਨੂੰ ਸ਼੍ਰੋਮਣੀ ਕਮੇਟੀ 10 ਲੱਖ ਰੁਪਏ ਦੇਵੇਗੀ

Bunty

ਕੁਰਕੁਰੇ-ਨੂਡਲਜ਼ ਫੈਕਟਰੀ ’ਚ ਬਾਇਲਰ ਫਟਣ ਨਾਲ 11 ਲੋਕਾਂ ਦੀ ਮੌਤ

Bunty