India

ਜੈਪੁਰ ਦੇ 50 ਤੋਂ ਵੱਧ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ

ਜੈਪੁਰ – ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ 50 ਤੋਂ ਵੱਧ ਸਕੂਲਾਂ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਬੰਬ ਠੁੱਸ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਪੁਲਿਸ ਟੀਮਾਂ ਸਕੂਲਾਂ ਵਿੱਚ ਪਹੁੰਚ ਗਈਆਂ ਹਨ। ਜੈਪੁਰ ਦੇ ਪੁਲਹਸ ਕਮਿਸ਼ਨਰ ਬੀਜੂ ਜਾਰਜ ਜੋਸਫ ਨੇ ਕਿਹਾ, ’ਚਾਰ-ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪੁਲਿਸ ਸਕੂਲਾਂ ਵਿੱਚ ਪਹੁੰਚ ਗਈ ਹੈ। ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਤੇ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਕੁੱਝ ਵੀ ਨਹੀਂ ਮਿਲਿਆ।

Related posts

ਪੀਵੀ ਸਿੰਧੂ ਨੇ ਪਹਿਲੀ ਵਾਰ ਜਾਪਾਨ ਓਪਨ ਖ਼ਿਤਾਬ ਜਿੱਤ ਕੇ ਇਤਿਹਾਸ ਰਚਿਆ !

admin

ਜਿਣਸੀ ਸ਼ੋਸ਼ਣ ਦੇ ਦੋਸ਼ਾਂ ਮਗਰੋਂ ਮਲਿਆਲਮ ਸਿਨੇਮਾ ਦੇ ਡਾਇਰੈਕਟਰ ਰਣਜੀਤ ਤੇ ਅਦਾਕਾਰ ਸਿੱਦਿਕੀ ਨੇ ਅਹੁਦੇ ਛੱਡੇ

Bunty

ਭਾਰਤ ਨੂੰ ਲੈ ਕੇ ਬਾਬਾ ਵੇਂਗਾ ਦੀ ਖਤਰਨਾਕ ਭਵਿੱਖਬਾਣੀ

Bunty