India

ਜੰਮੂ ਕਸ਼ਮੀਰ ਦੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ, ਚੋਣਾਂ ਕਰਾਉਣ ਦਾ ਰਾਹ ਪੱਧਰਾ

ਜੰਮੂ – ਜੰਮੂ-ਕਸ਼ਮੀਰ ਦੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਹੋ ਗਈ ਹੈ, ਜਿਸ ਵਿਚ 2.31 ਲੱਖ ਤੋਂ ਵੱਧ ਵੋਟਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜੰਮੂ-ਕਸ਼ਮੀਰ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਪਾਂਡੁਰੰਗ ਕੇ. ਪੋਲ ’ਚ ਕਿਹਾ ਗਿਆ ਹੈ ਕਿ ਅੰਤਿਮ ਵੋਟਰ ਸੂਚੀ ’ਚ ਕੁੱਲ 86.93 ਲੱਖ ਵੋਟਰ ਹਨ, ਜਿਨ੍ਹਾਂ ’ਚੋਂ 44.34 ਲੱਖ ਪੁਰਸ਼, 42.58 ਲੱਖ ਔਰਤਾਂ ਹਨ। ਵੋਟਰ ਸੂਚੀ ਜਾਰੀ ਹੋਣ ਨਾਲ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੱਖ-ਵੱਖ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ।

Related posts

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

admin

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ

admin

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !

admin