India

ਟੀ.ਐੱਮ.ਸੀ. ਦਾ ਚੋਣ ਕਮਿਸ਼ਨ ਦਫ਼ਤਰ ਬਾਹਰ ਧਰਨਾ ਸੀ.ਬੀ.ਆਈ., ਆਈ.ਟੀ., ਐੱਨ.ਆਈ.ਏ. ਤੇ ਈ.ਡੀ. ਮੁਖੀਆਂ ਨੂੰ ਬਦਲਣ ਦੀ ਮੰਗ

ਨਵੀਂ ਦਿੱਲੀ – ਟੀਐੱਮਸੀ ਦੇ ਵਫ਼ਦ ਨੇ ਅੱਜ ਚੋਣ ਕਮਿਸ਼ਨ ਦੇ ਫੁੱਲ ਬੈਂਚ ਨਾਲ ਮੁਲਾਕਾਤ ਕਰਕੇ ਸੀਬੀਆਈ, ਇਨਕਮ ਟੈਕਸ ਵਿਭਾਗ, ਐੱਨਆਈਏ ਅਤੇ ਈਡੀ ਦੇ ਮੁਖੀਆਂ ਨੂੰ ਬਦਲਣ ਦੀ ਮੰਗ ਕੀਤੀ। ਆਪਣੀ ਮੰਗ ਮਨਵਾਉਣ ਲਈ ਤਿ੍ਰਣਮੂਲ ਕਾਂਗਰਸ (ਟੀਐੱਮਸੀ) ਦੇ ਆਗੂ ਇੱਥੇ ਚੋਣ ਕਮਿਸ਼ਨ ਦੇ ਦਫਤਰ ਦੇ ਬਾਹਰ 24 ਘੰਟੇ ਦੇ ਧਰਨੇ ’ਤੇ ਬੈਠੇ। ਟੀਐੱਮਸੀ ਦਾ ਦੋਸ਼ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਭਾਜਪਾ ਦੀ ਅਗਵਾਈ ਵਾਲੇ ਕੇਂਦਰ ਦੇ ਇਸ਼ਾਰੇ ’ਤੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin