India

ਤਾਜ ਮਹਿਲ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਹੋਰ ਚੌਕਸੀ !

ਤਾਜ ਮਹੱਲ ਵਿੱਚ ਵੀ ਹੁਣ ਡਰੋਨ ਮਾਰੂ ਪ੍ਰਣਾਲੀ ਦੀ ਸਥਾਪਨਾ ਕੀਤੀ ਜਾਵੇਗੀ। (ਫੋਟੋ: ਏ ਐਨ ਆਈ)

ਆਗਰਾ – ਆਗਰਾ ਵਿੱਚ ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਤਾਜ ਮਹਿਲ ਦੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਧਮਕੀ ਮਿਲਣ ਤੋਂ ਬਾਅਦ ਤਾਜ ਮਹਿਲ ਦੀ ਸੁਰੱਖਿਆ ਹੋਰ ਵੀ ਵਧਾ ਦਿੱਤੀ ਗਈ ਹੈ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

admin

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

admin

ਆਰਟੇਮਿਸ II ਮਿਸ਼ਨ : ਅੱਜ ਅੱਧੀ ਸਦੀ ਬਾਅਦ ਮਨੁੱਖ ਫਿਰ ਚੰਦ ਉਪਰ ਜਾਣਗੇ

admin