India

ਤਿ੍ਰਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਦੇ ਰਾਜਪਾਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ

ਕੋਲਕਾਤਾ  – ਤਿ੍ਰਣਮੂਲ ਕਾਂਗਰਸ (ਟੀਐੱਮਸੀ) ਨੇ ਪੱਛਮੀ ਬੰਗਾਲ ’ਚ ਲੋਕ ਸਭਾ ਚੋਣਾਂ ਦੌਰਾਨ ਕਥਿਤ ਤੌਰ ’ਤੇ ਦਖਲ ਦੇਣ ਦੇ ਦੋਸ਼ ’ਚ ਰਾਜਪਾਲ ਸੀਵੀ ਆਨੰਦ ਬੋਸ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਟੀਐੱਮਸੀ ਦੇ ਨੇਤਾ ਨੇ ਕਿਹਾ, ‘ਲੋਕ ਸਭਾ ਚੋਣਾਂ 2024 ਵਿੱਚ ਵਾਰ-ਵਾਰ ਦਖਲ ਦੇਣ ਅਤੇ ਚੋਣ ਪ੍ਰਚਾਰ ਪਾਬੰਦੀ ਦੇ ਸਮੇਂ ਅਤੇ ਪੋਲਿੰਗ ਵਾਲੇ ਦਿਨ ਪੋਲਿੰਗ ਖੇਤਰਾਂ ਦਾ ਦੌਰਾ ਕਰਨ ਦੀ ਕੋਸ਼ਿਸ਼ ਕਰਨ ਲਈ ਰਾਜਪਾਲ ਸੀਵੀ ਆਨੰਦ ਬੋਸ ਦੇ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

Related posts

ਉੱਪ ਰਾਸ਼ਟਰਪਤੀ ਜਗਦੀਪ ਧਨਖੜ ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਬ੍ਰਹਮਸਰੋਵਰ ‘ਤੇ ਮਹਾਆਰਤੀ ਤੇ ਮਹਾਪੂਜਨ ਵਿਚ ਕੀਤੀ ਸ਼ਿਰਕਤ

Bunty

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਤੇ ਪੰਜਾਬ ‘ਚ ‘ਆਪ’ ਦੇ ਐਲਾਨੇ ਗਏ ਮੁੱਖ ਮੰਤਰੀ ਉਮੀਦਵਾਰ ਵਿਚਾਲੇ ਕੀ ਹੈ ਕਾਮਨ ਫੈਕਟਰ

Bunty

ਭਾਰਤ ‘ਚ ਪਿਛਲੇ 10 ਸਾਲਾਂ ਵਿੱਚ ਤੇਲ-ਗੈਸ ਦੀ ਖੋਜ ਵਿੱਚ 76% ਵਾਧਾ !

admin