India

ਤਿੰਨ ਸ਼ਕਤੀਪੀਠਾਂ ਤੋਂ ਹੋਵੇਗਾ ਆਰਤੀ ਦਾ ਸਿੱਧਾ ਪ੍ਰਸਾਰਨ : ਜੈਰਾਮ ਠਾਕੁਰ

ਧਰਮਸ਼ਾਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸ਼ੁੱਕਰਵਾਰ ਨੂੰ ਕਾਂਗੜਾ ਜ਼ਿਲ੍ਹੇ ’ਚ ਸਥਿਤ ਜਵਾਲਾਜੀ, ਬ੍ਰਜੇਸ਼ਵਰੀ ਤੇ ਚਮੁੰਡਾ ਸ਼ਕਤੀਪੀਠਾਂ ’ਤੇ ਹੋਣ ਵਾਲੀ ਆਰਤੀ ਦੇ ਸਿੱਧੇ ਪ੍ਰਸਾਰਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਆਰਤੀ ਦੇ ਸਿੱਧੇ ਪ੍ਰਸਾਰਨ ਨਾਲ ਉਨ੍ਹਾਂ ਲੋਕਾਂ ਨੂੰ ਸਹੂਲਤ ਹੋਵੇਗੀ ਜਿਹੜੇ ਅਪੰਗਤਾ, ਕੋਰੋਨਾ ਜਾਂ ਹੋਰ ਕਾਰਨਾਂ ਕਰਕੇ ਲਾਗੂ ਪਾਬੰਦੀਆਂ ਕਾਰਨ ਇਨ੍ਹਾਂ ਸ਼ਕਤੀਪੀਠਾਂ ਤਕ ਨਹੀਂ ਪਹੁੰਚ ਸਕਦੇ।

Related posts

ਰਾਸ਼ਟਰਪਤੀ ਮੁਰਮੂ ਨੂੰ ਅਗਵਾਈ ਚ ਮਨਾਇਆ ਜਾਵੇਗਾ ਸੰਵਿਧਾਨ ਦਿਵਸ

Bunty

ਮਾਲੀਵਾਲ ਕੁੱਟਮਾਰ ਮਾਮਲਾ ਦਿੱਲੀ ਪੁਲਿਸ ਨੇ ਕੇਜਰੀਵਾਲ ਦੀ ਰਿਹਾਇਸ਼ ਤੋਂ ਬਿਭਵ ਕੁਮਾਰ ਨੂੰ ਗਿ੍ਰਫ਼ਤਾਰ ਕੀਤਾ

Bunty

ਪਹਾੜਾਂ ‘ਤੇ ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ ਹੋਈ ਭਾਰੀ ਤਬਾਹੀ, 25 ਮੌਤਾਂ, ਕਈ ਲਾਪਤਾ

Bunty