International

ਦਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਵਲਿੰਗਟਨ, ਰਾਸ਼ਟਰਪਤੀ ਦਰੋਪਦੀ ਮੁਰਮੂ ਬੁੱਧਵਾਰ ਨੂੰ ਨਿਊਜ਼ੀਲੈਂਡ ਦੌਰੇ ’ਤੇ ਪੁੱਜ ਗਏ ਹਨੇ। ਇਸ ਦੌਰਾਨ ਵੀਰਵਾਰ ਨੂੰ ਉਨ੍ਹਾਂ ਵਲਿੰਗਟਨ ਦੇ ਰੇਲਵੇ ਸਟੇਸ਼ਨ ’ਤੇ ਮਹਾਤਮਾ ਗਾਂਧੀ ਦੇ ਬੁੱਤ ਨੂੰ ਫੁੱਲ ਭੇਂਟ ਕੀਤੇ। ਰਾਸ਼ਟਰਪਤੀ ਦਫਤਰ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜੈਸਵਾਲ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਦੀ ਵਿਰਾਸਤ ਸਾਡੇ ਲਈ ਮਾਰਗਦਰਕ ਹੈ, ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਹਨ।ਇਸ ਦੌਰਾਨ ਰਾਸ਼ਟਪਰਤੀ ਨੇ ਫੁਕਿਆਹੁ ਕੌਮੀ ਯੁੱਧ ਸਮਾਰਕ ’ਤੇ ਸੈਨਿਕਾਂ ਨੂੰ ਸ਼ਰਧਾਂਜਲੀ ਵੀ ਦਿੱਤੀ।–

Related posts

ਗ੍ਰੀਨ ਕਾਰਡ ਦੀ ਅਰਜ਼ੀ ਦੇਣ ਵਾਲੇ ਸਾਰੇ ਪ੍ਰਵਾਸੀਆਂ ਨੂੰ ਆਪਣੇ ਦੇਸ਼ ਵਾਪਸ ਜਾਣ ਦੀ ਲੋੜ ਨਹੀਂ

admin

66 ਜਾਂ 79 ਸਾਲ ਦੀ ਉਮਰ ਦਾ ਹੈ ਡੋਨਾਲਡ ਟਰੰਪ ?

admin

ਈਰਾਨ ਦਾ ਟਬਰੀਜ਼ ਹਵਾਈ ਅੱਡਾ ਅੱਜ ਦੁਬਾਰਾ ਖੁੱਲ੍ਹੇਗਾ

admin