India

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ.

ਨਵੀਂ ਦਿੱਲੀ – ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਹੈ।
ਇਸ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਨੇ ’ਐਕਸ’ ’ਤੇ ਮੀਟਿੰਗ ਬਾਰੇ ਪੋਸਟ ਕੀਤਾ ਹੈ ਪਰ ਹਾਲ ਦੀ ਘੜੀ ਹੋਰ ਵੇਰਵੇ ਸਾਂਝੇ ਨਹੀਂ ਕੀਤੇ ਗਏ ਹਨ।

Related posts

ਅੱਜ ਤੋਂ ਇੰਡੀਅਨ ਰੇਲਵੇ ਵਲੋਂ ਕਿਰਾਏ ਵਿੱਚ ਵਾਧਾ !

admin

ਅੱਜ ਤੋਂ ਆਦਮਪੁਰ-ਮੁੰਬਈ ਵਿਚਕਾਰ ਹਵਾਈ ਸਫ਼ਰ ਦੀ ਸ਼ੁਰੂਆਤ ਹੋਵੇਗੀ !

admin

ਮਹਾਰਾਸ਼ਟਰ ਸਰਕਾਰ ਨੂੰ ‘ਤਿੰਨ-ਭਾਸ਼ਾ’ ਨੀਤੀ ਬਾਰੇ ਜਾਰੀ ਕੀਤੇ ਹੁਕਮ ਵਾਪਸ ਕਿਉਂ ਲੈਣੇ ਪਏ ?

admin