India

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ.

ਨਵੀਂ ਦਿੱਲੀ – ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਹੈ।
ਇਸ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਨੇ ’ਐਕਸ’ ’ਤੇ ਮੀਟਿੰਗ ਬਾਰੇ ਪੋਸਟ ਕੀਤਾ ਹੈ ਪਰ ਹਾਲ ਦੀ ਘੜੀ ਹੋਰ ਵੇਰਵੇ ਸਾਂਝੇ ਨਹੀਂ ਕੀਤੇ ਗਏ ਹਨ।

Related posts

ਸਟਾਰਟਅੱਪ, ਸਫ਼ਾਈ ਤੇ ਯੋਗ ਦਿਵਸ ‘ਤੇ ਪ੍ਰਧਾਨ ਮੰਤਰੀ ਨੇ ਕੀਤੀ ਮਨ ਕੀ ਬਾਤ

Bunty

ਆਉਣ ਵਾਲਾ ਹੈ ਚੱਕਰਵਾਤੀ ਤੂਫ਼ਾਨ, ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ

Bunty

ਆਰਬੀਆਈ)ਨੇ ਅਪ੍ਰੈਲ ‘ਚ ਮਹਿੰਗਾਈ ਦਰ ਵਧਣ ਦਾ ਖਦਸ਼ਾ ਪ੍ਰਗਟਾਇਆ

Bunty