India

ਦਿੱਲੀ ਦੀ ਰਾਜਨੀਤੀ ਨਾਲ ਜੁੜੀ ਵੱਡੀ ਖਬਰ, ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ – ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਪਾਰਟੀ ਅਤੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਕੈਲਾਸ਼ ਗਹਿਲੋਤ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿਸ ’ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਆਲੋਚਨਾ ਕੀਤੀ ਹੈ।
ਕੈਲਾਸ਼ ਨੇ ਕਿਹਾ ਕਿ ਕੇਂਦਰ ਨਾਲ ਲੜਨਾ ਸਮੇਂ ਦੀ ਬਰਬਾਦੀ ਹੈ। ਆਮ ਆਦਮੀ ਪਾਰਟੀ ਸਿਰਫ ਸਿਆਸੀ ਏਜੰਡੇ ਲਈ ਲੜ ਰਹੀ ਹੈ। ਕੇਜਰੀਵਾਲ ਨੇ ਆਪਣੇ ਲਈ ਆਲੀਸ਼ਾਨ ਘਰ ਬਣਾਇਆ। ਆਮ ਆਦਮੀ ਪਾਰਟੀ ਆਮ ਆਦਮੀ ਦੇ ਮੁੱਦੇ ਨਹੀਂ ਉਠਾ ਰਹੀ। ਅਸੀਂ ਵਾਅਦਾ ਕੀਤਾ ਸੀ ਪਰ ਯਮੁਨਾ ਨੂੰ ਸਾਫ਼ ਨਹੀਂ ਕਰ ਸਕੇ। ਯਮੁਨਾ ਅੱਜ ਸਭ ਤੋਂ ਵੱਧ ਪ੍ਰਦੂਸ਼ਿਤ ਹੈ। ਉਹ ਦਿੱਲੀ ਦੀਆਂ ਮੁੱਢਲੀਆਂ ਲੋੜਾਂ ਵੀ ਪੂਰੀਆਂ ਕਰਨ ਦੇ ਸਮਰੱਥ ਨਹੀਂ ਹਨ।

Related posts

ਸੇਬੀ ਨੇ ਆਮ ਲੋਕਾਂ ਨੂੰ ਪੀਏਸੀਐੱਲ ਦੀਆਂ ਜਾਇਦਾਦਾਂ ‘ਚ ਲੈਣਦੇਣ ਤੋਂ ਕੀਤਾ ਸੁਚੇਤ

Bunty

ਅਰਵਿੰਦ ਕੇਜਰੀਵਾਲ ਖ਼ਿਲਾਫ਼ ਉੱਚ ਪੱਧਰੀ ਜਾਂਚ ਦੀ ਮੰਗ ਵਾਲੀ ਪਟੀਸ਼ਨ ਨੂੰ ਹਾਈ ਕੋਰਟ ਨੇ ਦੱਸਿਆ ਬੇਕਾਰ

Bunty

ਸਮ੍ਰਿਤੀ ਈਰਾਨੀ ਨੇ ਕਾਂਗਰਸ ਪ੍ਰਦਰਸ਼ਨ ‘ਤੇ ਬੋਲਿਆ ਹਮਲਾ, ਕਿਹਾ – ‘ਲੋਕਤੰਤਰ ਨਹੀਂ, ਗਾਂਧੀ ਪਰਿਵਾਰ ਦੀ 2 ਹਜ਼ਾਰ ਕਰੋੜ ਦੀ ਜਾਇਦਾਦ ਬਚਾਉਣ ਦੀ ਕੋਸ਼ਿਸ਼’

Bunty