BollywoodPollywood

ਦੀਆ ਕੁਮਾਰੀ ਵਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸਵਾਗਤ !

ਰਾਜਸਥਾਨ ਦੇ ਉਪ ਮੁੱਖ ਮੰਤਰੀ ਦੀਆ ਕੁਮਾਰੀ ਨੇ ਐਤਵਾਰ 03 ਨਵੰਬਰ ਨੂੰ ਜੈਪੁਰ ਦੇ ਸਿਟੀ ਪੈਲੇਸ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸਵਾਗਤ ਕਰਦੇ ਹੋਏ। (ਫੋਟੋ: ਏ ਐਨ ਆਈ)

ਜੈਪੁਰ – ਰਾਜਸਥਾਨ ਦੀ ਉਪ ਮੁੱਖ ਮੰਤਰੀ ਦੀਆ ਕੁਮਾਰੀ ਨੇ ਐਤਵਾਰ ਨੂੰ ਜੈਪੁਰ ਦੇ ਸਿਟੀ ਪੈਲੇਸ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸਵਾਗਤ ਕੀਤਾ।

ਇਸੇ ਦੌਰਾਨ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਵੀਂ ਦਿੱਲੀ ਵਿੱਚ ਆਪਣੇ ਦਿਲ-ਲੁਮਿਨਤੀ ਸੰਗੀਤ ਸਮਾਰੋਹ ਤੋਂ ਬਾਅਦ ਦਿੱਲੀ ਪੁਲਿਸ ਅਧਿਕਾਰੀਆਂ ਨਾਲ ਇੱਕ ਸਮੂਹ ਤਸਵੀਰ ਖਿਵਾਉਂਦੇ ਹੋਏ।

Related posts

ਬਾਲੀਵੁੱਡ ਦਾ ‘ਕਿੰਗ ਖਾਨ’ ਦੁਨੀਆਂ ਦਾ ਸਭ ਤੋਂ ਅਮੀਰ ਅਦਾਕਾਰ ਕਿਵੇਂ ਬਣਿਆ …!

admin

ਸ਼ਹਿਨਾਜ਼ ਗਿੱਲ ਵਲੋਂ “ਇੱਕ ਕੁੜੀ” ਨੂੰ ਰਿਲੀਜ਼ ਕਰਨ ਦੀ ਤਿਆਰੀ

admin

‘ਏਆਈ’ ਨੇ ਬਾਲੀਵੁੱਡ ਸਿਤਾਰਿਆਂ ਨੂੰ ਬਹੁਤ ਪ੍ਰੇਸ਼ਾਨ ਕਰਕੇ ਰੱਖ ਦਿੱਤਾ !

admin