BollywoodPollywood

ਦੀਆ ਕੁਮਾਰੀ ਵਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸਵਾਗਤ !

ਰਾਜਸਥਾਨ ਦੇ ਉਪ ਮੁੱਖ ਮੰਤਰੀ ਦੀਆ ਕੁਮਾਰੀ ਨੇ ਐਤਵਾਰ 03 ਨਵੰਬਰ ਨੂੰ ਜੈਪੁਰ ਦੇ ਸਿਟੀ ਪੈਲੇਸ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸਵਾਗਤ ਕਰਦੇ ਹੋਏ। (ਫੋਟੋ: ਏ ਐਨ ਆਈ)

ਜੈਪੁਰ – ਰਾਜਸਥਾਨ ਦੀ ਉਪ ਮੁੱਖ ਮੰਤਰੀ ਦੀਆ ਕੁਮਾਰੀ ਨੇ ਐਤਵਾਰ ਨੂੰ ਜੈਪੁਰ ਦੇ ਸਿਟੀ ਪੈਲੇਸ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸਵਾਗਤ ਕੀਤਾ।

ਇਸੇ ਦੌਰਾਨ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਵੀਂ ਦਿੱਲੀ ਵਿੱਚ ਆਪਣੇ ਦਿਲ-ਲੁਮਿਨਤੀ ਸੰਗੀਤ ਸਮਾਰੋਹ ਤੋਂ ਬਾਅਦ ਦਿੱਲੀ ਪੁਲਿਸ ਅਧਿਕਾਰੀਆਂ ਨਾਲ ਇੱਕ ਸਮੂਹ ਤਸਵੀਰ ਖਿਵਾਉਂਦੇ ਹੋਏ।

Related posts

ਲੌਕਡਾਊਨ ‘ਚ ਸੂਟ-ਬੂਟ ਪਾ ਕੇ ਤਿਆਰ ਹੋਏ ਆਮਿਰ ਖਾਨ, ਪਰਿਵਾਰ ਨਾਲ ਭਤੀਜੀ ਦੇ ਫਿਲਮ ‘ਚ ਡੈਬਿਊ ਦੀ ਦਿੱਤੀ ਵਧਾਈ

admin

ਪਹਿਲਗਾਮ ਅੱਤਵਾਦੀ ਹਮਲੇ ‘ਤੇ ਸ਼ਤਰੂਘਨ ਸਿਨਹਾ ਦੀ ਪ੍ਰਤੀਕਿਰਿਆ ਵਾਇਰਲ ਕਿਉਂ ਹੋ ਰਹੀ ਹੈ ?

admin

ਕਰੀਨਾ ਕਪੂਰ ਨੇ ਫਿਲਮ ਇੰਡਸਟਰੀ ਵਿੱਚ ਆਪਣੇ 25 ਸਾਲ ਪੂਰੇ ਕੀਤੇ

admin