India

ਦੁਸਹਿਰੇ ਦੀਆਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ !

(ਫੋਟੋ: ਏ ਐਨ ਆਈ)

ਜੰਮੂ – ਦੁਸਹਿਰੇ ਦਾ ਤਿਉਹਾਰ ਭਾਰਤ ਦੇ ਵਿੱਚ 12 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਨੂੰ ਮਨਾਉਣ ਦੇ ਲਈ ਵੱਖ-ਵੱਖ ਸੰਸਥਾਵਾਂ ਦੇ ਵਲੋਂ ਤਿਆਰੀਆ ਬੜੇ ਜੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਦੁਸਹਿਰੇ ਦੇ ਤਿਉਹਾਰ ਤੋਂ ਪਹਿਲਾਂ ਜੰਮੂ ਵਿੱਚ ਇੱਕ ਕਲਾਕਾਰ ਰਾਵਣ ਦੇ ਪੁਤਲੇ ਨੂੰ ਅੰਤਿਮ ਛੋਹਾਂ ਦਿੰਦਾ ਹੋਇਆ।

Related posts

ਸਿੰਗਾਪੁਰ ਦੇ ਰੱਖਿਆ ਮੰਤਰੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

Bunty

ਪ੍ਰਧਾਨ ਮੰਤਰੀ ਨੇ ਚੋਣ ਰੈਲੀ ਦੌਰਾਨ ਵਿਰੋਧੀਆਂ ’ਤੇ ਸਾਧਿਆ ਨਿਸ਼ਾਨਾ ‘ਇੰਡੀਆ’ ਗਠਜੋੜ ਦੇਸ਼ ਚਲਾਉਣ ਯੋਗ ਨਹੀਂ: ਮੋਦੀ

Bunty

ਮੋਦੀ ਨੂੰ ਚੁਣਿਆ ਗਿਆ ਐਨ.ਡੀ.ਏ. ਦਾ ਨੇਤਾ

Bunty