India

ਦੇਸ਼ ਚ ਕੋਰੋਨਾ ਦੇ 355 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ  – ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 355 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ’ਚ ਕੋਰੋਨਾ ਸੰਕਰਮਣ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਹੁਣ 2,331 ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ 24 ਘੰਟਿਆਂ ’ਚ 2 ਮੌਤਾਂ ਹੋਈਆਂ, ਜਿਨ੍ਹਾਂ ’ਚ ਕਰਨਾਟਕ ਅਤੇ ਕੇਰਲ ’ਚ ਇਕ-ਇਕ ਮੌਤ ਸ਼ਾਮਲ ਹੈ। ਪਿਛਲੇ ਸਾਲ 5 ਦਸੰਬਰ ਤੱਕ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਘੱਟ ਕੇ ਦੋਹਰੇ ਅੰਕ ’ਤੇ ਆ ਗਈ ਸੀ ਪਰ ਵਾਇਰਸ ਦੇ ਨਵੇਂ ਵੈਰੀਐਂਟ ਜੇ.ਐੱਨ.1 ਅਤੇ ਸਰਦੀ ਦੇ ਮੌਸਮ ਕਾਰਨ ਮਾਮਲਿਆਂ ’ਚ ਵਾਧਾ ਹੋਣਾ ਸ਼ੁਰੂ ਹੋਇਆ।

Related posts

ਸਾਰੇ ਕੈਦੀ ਸੁਭਾਅ ਤੋਂ ਅਪਰਾਧੀ ਨਹੀਂ ਹੁੰਦੇ, ਸਮਾਜ ਨੂੰ ਜੇਲ੍ਹ ਪ੍ਰਤੀ ਰਵੱਈਆ ਬਦਲਣ ਦੀ ਲੋੜ ਹੈ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

Bunty

ਪੰਜ ਤੱਤਾਂ ‘ਚ ਵਿਲੀਨ ਹੋਏ ਹਿੰਦੁਸਤਾਨ ਦੇ ਸਪੂਤ

Bunty

ਭਾਰਤ ‘ਚ ਫਿਰ ਵਧਿਆ ਕੋਰੋਨਾ

Bunty