International

ਦੱਖਣੀ ਕੋਰੀਆ ਨੇ ਆਪਣੇ ਦੂਜਾ ਜਾਸੂਸੀ ਸੈਟੇਲਾਈਟ ਲਾਂਚ ਕੀਤਾ

ਸਿਓਲ –  ਉੱਤਰੀ ਕੋਰੀਆ ਵੱਲੋਂ ਇਸ ਸਾਲ ਕਈ ਜਾਸੂਸੀ ਸੈਟੇਲਾਈਟ ਲਾਂਚ ਕਰਨ ਦੀ ਆਪਣੀ ਯੋਜਨਾ ਦੀ ਪੁਸ਼ਟੀ ਕਰਨ ਤੋਂ ਕੁਝ ਦਿਨ ਬਾਅਦ ਦੱਖਣੀ ਕੋਰੀਆ ਨੇ ਆਪਣਾ ਦੂਜਾ ਫੌਜੀ ਜਾਸੂਸੀ ਉਪਗ੍ਰਹਿ ਲਾਂਚ ਕੀਤਾ। ਉੱਤਰੀ ਕੋਰੀਆ ਨੇ ਪਿਛਲੇ ਸਾਲ ਨਵੰਬਰ ਵਿੱਚ ਅਤੇ ਦੱਖਣੀ ਕੋਰੀਆ ਨੇ ਪਿਛਲੇ ਸਾਲ ਦਸੰਬਰ ਵਿੱਚ ਆਪਣਾ ਪਹਿਲਾ ਜਾਸੂਸੀ ਉਪਗ੍ਰਹਿ ਲਾਂਚ ਕੀਤਾ ਸੀ। ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਵਧਦੇ ਤਣਾਅ ਕਾਰਨ ਦੋਵਾਂ ਦੇਸ਼ਾਂ ਨੇ ਕਿਹਾ ਕਿ ਉਨ੍ਹਾਂ ਦੇ ਉਪਗ੍ਰਹਿ ਇੱਕ ਦੂਜੇ ’ਤੇ ਨਜ਼ਰ ਰੱਖਣਗੇ ਅਤੇ ਆਪਣੀ ਮਿਜ਼ਾਈਲ ਹਮਲੇ ਦੀ ਸਮਰੱਥਾ ਨੂੰ ਵਧਾਉਣ।

Related posts

ਅਮਰੀਕਾ ’ਚ ਤੂਫ਼ਾਨ ਕਾਰਨ 18 ਮੌਤਾਂ, 42 ਜ਼ਖ਼ਮੀ, ਤੇਜ਼ ਹਵਾਵਾਂ ਕਾਰਨ 10 ਕਰੋੜ ਲੋਕ ਪ੍ਰਭਾਵਿਤ

Bunty

ਜੋਅ ਬਾਈਡੇਨ ਅਤੇ ਡੋਨਾਲਡ ਟਰੰਪ, ਟੀ.ਵੀ. ਬਹਿਸ ’ਚ ਭਿੜਨਗੇ

Bunty

ਸਿੰਗਾਪੁਰ ’ਚ ਡਰੱਗਜ਼ ਸਮੱਗਲਿੰਗ ’ਚ ਤਿੰਨ ਭਾਰਤਵੰਸ਼ੀਆਂ ਦੀ ਫਾਂਸੀ ਬਰਕਰਾਰ

Bunty