Punjab

ਨਵਜੋਤ ਸਿੱਧੂ ਗੁ.ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜੇ

ਡੇਰਾ ਬਾਬਾ ਨਾਨਕ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਆਪਣੇ ਕੁਝ ਸਾਥੀਆਂ ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਹਨ। ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਸਿੱਧੂ ਨੇ ਆਪਣੇ ਸ਼ਾਇਰਾਨਾ ਅੰਦਾਜ਼ ’ਚ ਦੋਵਾਂ ਦੇਸ਼ਾਂ ’ਚ ਮੁਹੱਬਤ ਹੋਰ ਵਧਣ ਦੀ ਗੱਲ ਆਖੀ ਹੈ।ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਜਾਣ ’ਤੇ ਸਪਸ਼ਟ ਕੀਤਾ ਉਹ ਕਾਂਗਰਸ ਦੇ ਸਿਪਾਹੀ ਹਨ। ਕੋਈ ਉਨ੍ਹਾਂ ਬਾਰੇ ਕੀ ਕਹਿੰਦਾ ਹੈ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ ਤੇ ਬਾਕੀ ਸਿਆਸੀ ਗੱਲਾਂ ਉਹ ਕਰਤਾਰਪੁਰ ਸਾਹਿਬ ਤੋ ਪਰਤ ਕੇ ਕਰਨਗੇ।

Related posts

ਪੰਜਾਬ ‘ਚ ਸਿਆਸਤਦਾਨਾਂ ਦਾ ਚੋਣ ਫੈਸ਼ਨ, ਨਵਜੋਤ ਸਿੱਧੂ ਨੂੰ ਪਠਾਨੀ ਸੂਟ ਤੇ ਚੰਨੀ ਨੂੰ ਸਪੋਰਟਸ ਬੂਟ ਪਸੰਦ

Bunty

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ*

Bunty

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੀ ਖੁੱਲੀ ਡਿਬੇਟ ਦੀ ਚੁਣੌਤੀ ਨੂੰ ਕਬੂਲ ਕਰਨ ਤੋਂ ਇਨਕਾਰੀ

admin