International

ਨਸਲੀ ਹਮਲਿਆਂ ਅਤੇ ਹਿੰਸਾਂ ਦੇ ਖ਼ਿਲਾਫ਼ ਹਾਂ: ਸਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ – ਬੰਗਲਾਦੇਸ਼ ਵਿਚ ਹਿੰਦੂਆਂ ’ਤੇ ਹੋ ਰਹੇ ਹਮਲਿਆਂ ਦੀਆਂ ਘਟਨਾਵਾਂ ’ਤੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨਿਓ ਗੁਟਾਰੇਜ਼ ਦੇ ਇਕ ਬੁਲਾਰੇ ਨੇ ਕਿਹਾ ਕਿ ਉਹ ਨਸਲੀ ਆਧਾਰ ’ਤੇ ਹੋ ਹਮਲੇ ਅਤੇ ਹਿੰਸਾ ਭੜਕਾਉਣ ਦੇ ਖ਼ਿਲਾਫ਼ ਹਨ। ਜਨਰਲ ਸਕੱਤਰ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਅਸੀਂ ਇਹ ਅਸੀਂ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਬੀਤੇ ਹਫ਼ਤੇ ਵਿੱਚ ਬੰਗਲਾਦੇਸ਼ ਵਿੱਚ ਜੋ ਹਿੰਸਾ ਹੋ ਰਹੀ ਹੈ ਉਸ ‘ਤੇ ਕੰਟਰੋਲ ਕੀਤਾ ਜਾਵੇ, ਨਿਸ਼ਚਿਤ ਰੂਪ ਵਿਚ ਅਸੀਂ ਇਸਦੇ ਖ਼ਿਲਾਫ਼ ਹਾਂ।

Related posts

ਅਮਰੀਕੀ ਵਿਦੇਸ਼ ਮੰਤਰੀ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

admin

ਅਮਰੀਕੀ ਰਾਜਦੂਤ ਵਲੋਂ ਕੋਲਕਾਤਾ ਵਿੱਚ ਮਿਸ਼ਨਰੀਜ਼ ਆਫ਼ ਚੈਰਿਟੀ ਦੀ ਯਾਤਰਾ

admin

ਭਾਰਤ ਅਤੇ ਇਟਲੀ ਵਲੋਂ 20 ਬਿਲੀਅਨ ਯੂਰੋ ਦਾ ਵਪਾਰਕ ਟੀਚਾ ਨਿਰਧਾਰਤ !

admin