Punjab

ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਰੋਮੀ ਦਾ 14 ਦਿਨ ਦਾ ਜੁਡੀਸ਼ਲ ਰਿਮਾਂਡ

ਚੰਡੀਗੜ – ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰੀ ਸੁਰੱਖਿਆ ਹੇਠ ਅੱਜ ਤੜਕੇ 3 ਵਜੇ ਨਾਭਾ ਲਿਆਂਦਾ ਗਿਆ ਅਤੇ ਪੁਲੀਸ ਦੀ ਸਖ਼ਤ ਸੁਰੱਖਿਆ ਦੇ ਵਿਚ ਨਾਭਾ ਦੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ। ਜੱਜ ਵਲੋਂ ਰਮਨਜੀਤ ਉਰਫ ਰੋਮੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਭੇਜ ਦਿੱਤਾ ਗਿਆ। ਨਵੀਂ ਜ਼ਿਲ੍ਹਾ ਜੇਲ੍ਹ ਤੋਂ ਪਹਿਲਾਂ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਅਮਰਜੀਤ ਰੋਮੀ ਦਾ ਮੈਡੀਕਲ ਵੀ ਕਰਵਾਇਆ ਗਿਆ।

Related posts

ਪੈਨਸ਼ਨਰਾਂ ਨੂੰ ਇੱਕੋ ਵਾਰ ਬਕਾਏ ਦੇਣ ਦੀ ਕੀਤੀ ਮੰਗ !

admin

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਾਬਕਾ ਕੈਬਨਟ ਮੰਤਰੀ ਆਦੇਸ਼ ਪ੍ਰਤਾਪ ਕੈਰੋ ਸਪਸ਼ਟੀਕਰਨ ਦੇਣ ਪੁੱਜੇ

Bunty

ਪੁਸਤਕ ਸਿਰਫ਼ ਇਕ ਯਾਤਰਾ ਵਰਣਨ ਨਹੀਂ, ਸਗੋਂ ਸਮਾਜਿਕ ਜੀਵਨ ਦਾ ਪ੍ਰਮਾਣਿਕ ਦਸਤਾਵੇਜ਼ : ਪ੍ਰਿੰ: ਡਾ. ਰੰਧਾਵਾ

admin