International

ਨਾਰਵੇ ‘ਚ ਇੱਕ ਵਿਅਕਤੀ ਨੇ ਚਾਰ ਲੋਕਾਂ ‘ਤੇ ਚਾਕੂ ਨਾਲ ਕੀਤਾ ਹਮਲਾ, ਪੁਲਿਸ ਨੇ ਫੜ੍ਹਿਆ ਅਪਰਾਧੀ

ਓਸਲੋ – ਦੱਖਣ-ਪੂਰਬੀ ਨਾਰਵੇ ਵਿੱਚ ਇੱਕ ਭਿਆਨਕ ਘਟਨਾ ਦੇਖਣ ਨੂੰ ਮਿਲੀ ਹੈ। ਉੱਥੇ ਹੀ ਨਿਊਮੇਡਲ ਇਲਾਕੇ ‘ਚ ਇਕ ਵਿਅਕਤੀ ਨੇ ਚਾਰ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਮਾਮਲੇ ‘ਚ ਇਕ ਵਿਅਕਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਾਅਦ ਵਿੱਚ ਇੱਕ ਸ਼ੱਕੀ ਨੂੰ ਫੜ ਲਿਆ ਗਿਆ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ‘ਚ ਦੋਸ਼ੀ ਨੂੰ ਫੜਨ ਲਈ ਟੀਮ ਗਠਿਤ ਕਰ ਦਿੱਤੀ ਗਈ ਹੈ।
ਪੁਲਿਸ ਅਨੁਸਾਰ ਅਗਲੇਰੀ ਜਾਂਚ ਜਾਰੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਸ਼ੀ ਨੇ ਇਹ ਹਮਲਾ ਕਿਉਂ ਕੀਤਾ ਹੈ।

Related posts

ਪਾਕਿਸਤਾਨ ‘ਚ ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਨਹੀਂ ਰੁਕ ਰਹੇ ਅੱਤਵਾਦੀ ਹਮਲੇ, ਪਿਸ਼ਾਵਰ ਤੇ ਖੈਬਰ ਜ਼ਿਲ੍ਹੇ ਲਗਾਤਾਰ ਬਣ ਰਹੇ ਨਿਸ਼ਾਨਾ

Bunty

ਬਿਲਾਵਲ ਭੁੱਟੋ ਜ਼ਰਦਾਰੀ ਨੇ ਇਮਰਾਨ ਖਾਨ ‘ਤੇ ਹਮਲਾ ਬੋਲਿਆ

Bunty

ਭਾਰਤ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀਆਂ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕਿਆ !

admin