International

ਨਿਊਯਾਰਕ ’ਚ ਭਾਰਤ ਦਿਵਸ ’ਤੇ ਪਰੇਡ ’ਚ ਦਿਖਾਈ ਜਾਵੇਗੀ ਰਾਮ ਮੰਦਰ ਦੀ ਝਾਕੀ

ਵਾਸ਼ਿੰਗਟਨ – ਨਿਊਯਾਰਕ ਵਿੱਚ ‘ਭਾਰਤ ਦਿਵਸ’ ਮੌਕੇ 18 ਅਗਸਤ ਨੂੰ ਹੋਣ ਵਾਲੀ ਪਰੇਡ ਵਿੱਚ ਰਾਮ ਮੰਦਰ ਦੀ ਝਾਕੀ ਪ੍ਰਦਰਸ਼ਿਤ ਕੀਤੀ ਜਾਵੇਗੀ। ਨਿਊਯਾਰਕ ਅਤੇ ਇਸ ਦੇ ਆਸ-ਪਾਸ ਦੇ ਹਜ਼ਾਰਾਂ ਭਾਰਤੀ ਅਮਰੀਕੀ ਇਸ ਸਮਾਗਮ ਵਿੱਚ ਹਿੱਸਾ ਲੈਣਗੇ। ਵਿਸ਼ਵ ਹਿੰਦੂ ਪਰਿਸ਼ਦ ਅਮਰੀਕਾ (ਵੀਐਚਪੀ) ਦੇ ਜਨਰਲ ਸਕੱਤਰ ਅਮਿਤਾਭ ਮਿੱਤਲ ਅਨੁਸਾਰ ਮੰਦਰ ਦੀ ਝਾਕੀ 18 ਫੁੱਟ ਲੰਬੀ, ਨੌਂ ਫੁੱਟ ਚੌੜੀ ਅਤੇ ਅੱਠ ਫੁੱਟ ਉੱਚੀ ਹੋਵੇਗੀ। ਇਹ ਪਹਿਲੀ ਵਾਰ ਹੋਵੇਗਾ ਜਦੋਂ ਅਮਰੀਕਾ ਵਿੱਚ ਰਾਮ ਮੰਦਰ ਦੀ ਝਾਕੀ ਪ੍ਰਦਰਸ਼ਿਤ ਕੀਤੀ ਜਾਵੇਗੀ।

Related posts

ਗ੍ਰੀਨ ਕਾਰਡ ਦੀ ਅਰਜ਼ੀ ਦੇਣ ਵਾਲੇ ਸਾਰੇ ਪ੍ਰਵਾਸੀਆਂ ਨੂੰ ਆਪਣੇ ਦੇਸ਼ ਵਾਪਸ ਜਾਣ ਦੀ ਲੋੜ ਨਹੀਂ

admin

66 ਜਾਂ 79 ਸਾਲ ਦੀ ਉਮਰ ਦਾ ਹੈ ਡੋਨਾਲਡ ਟਰੰਪ ?

admin

ਈਰਾਨ ਦਾ ਟਬਰੀਜ਼ ਹਵਾਈ ਅੱਡਾ ਅੱਜ ਦੁਬਾਰਾ ਖੁੱਲ੍ਹੇਗਾ

admin