ਨਵੀਂ ਦਿੱਲੀ – ਇੰਗਲੈਂਡ ਦੌਰੇ ’ਤੇ ਮੌਜੂਦ ਨਿਊਜ਼ੀਲੈਂਡ ਦੀ ਮਹਿਲਾ ਕ੍ਰਿਕਟ ਟੀਮ ਨੂੰ ਬੰਬ ਨਾਲ ਉਡਾਉਣ ਦੀ ਅੱਤਵਾਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਨਿਊਜ਼ੀਲੈਂਡ ਦੀ ਮਹਿਲਾ ਟੀਮ ਦੀ ਇੰਗਲੈਂਡ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਨਿਊਜ਼ੀਲੈਂਡ ਕ੍ਰਿਕਟ ਨੇ ਦਿੱਤੀ।