NewsBreaking NewsLatest NewsSport

ਨਿਊਜ਼ੀਲੈਂਡ ਦੀ ਮਹਿਲਾ ਟੀਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ – ਇੰਗਲੈਂਡ ਦੌਰੇ ’ਤੇ ਮੌਜੂਦ ਨਿਊਜ਼ੀਲੈਂਡ ਦੀ ਮਹਿਲਾ ਕ੍ਰਿਕਟ ਟੀਮ ਨੂੰ ਬੰਬ ਨਾਲ ਉਡਾਉਣ ਦੀ ਅੱਤਵਾਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਨਿਊਜ਼ੀਲੈਂਡ ਦੀ ਮਹਿਲਾ ਟੀਮ ਦੀ ਇੰਗਲੈਂਡ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਨਿਊਜ਼ੀਲੈਂਡ ਕ੍ਰਿਕਟ ਨੇ ਦਿੱਤੀ।

Related posts

ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸ਼ਮੀ ਨੂੰ ਟੀ-20 ਵਿਸ਼ਵ ਕੱਪ 2022 ਲਈ ਟੀਮ ਇੰਡੀਆ ‘ਚ ਮਿਲੀ ਜਗ੍ਹਾ

Bunty

ਪਹਿਲਵਾਨ ਗੌਰਵ ਤੇ ਦੀਪਕ ਨੇ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ

Bunty

ਦਿਨੇਸ਼ ਕਾਰਤਿਕ ਨੂੰ ‘ਮੈਨ ਆਫ ਦਿ ਆਈਪੀਐੱਲ’ ਦੱਸਦੇ ਹੋਏ ਕੋਹਲੀ ਨੇ ਕਿਹਾ- ਟੀਮ ਇੰਡੀਆ ‘ਚ ਵਾਪਸੀ ਦੇ ਹੈ ਲਾਇਕ

Bunty