International

ਨੇਤਨਯਾਹੂ ਨੇ ਟਰੰਪ ਤੇ ਹਮਲੇ ਤੇ ਪ੍ਰਗਟਾਈ ਚਿੰਤਾ

ਵਾਸ਼ਿੰਗਟਨ – ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਹਮਲੇ ‘ਤੇ ਚਿੰਤਾ ਪ੍ਰਗਟਾਈ ਹੈ। ਇਹ ਜਾਣਕਾਰੀ ਵਾਸ਼ਿੰਗਟਨ ਪੋਸਟ ਨੇ ਦਿੱਤੀ। ਨੇਤਨਯਾਹੂ ਨੇ ਟਵਿੱਟਰ ‘ਤੇ ਪੋਸਟ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਸਾਰਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ‘ਤੇ ਹੋਏ ਹਮਲੇ ਤੋਂ ਹੈਰਾਨ ਹਨ। ਉਸ ਨੇ ਲਿਖਿਆ, ‘ਅਸੀਂ ਉਸ ਦੀ ਸੁਰੱਖਿਆ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।’

Related posts

ਕੈਨੇਡਾ ਵਿੱਚ ਘਰਾਂ ਦੀ ਘਾਟ ਕਰਕੇ 55% ਇੰਟਰਨੈਸ਼ਨਲ ਸਟੂਡੈਂਟਸ ਪਰੇਸ਼ਾਨ !

admin

ਟਰੰਪ ਨੇ ਮੈਕਸੀਕੋ ‘ਤੇ ਲਗਾਏ ਗਏ ਟੈਰਿਫ ਨੂੰ ਇਕ ਮਹੀਨੇ ਲਈ ਰੋਕਿਆ !

admin

ਅਮਰੀਕਨ ਇੰਮੀਗ੍ਰੇਸ਼ਨ ਵਲੋਂ ਗੁਰਦੁਆਰਿਆਂ ‘ਚ ਛਾਪੇਮਾਰੀ !

admin