NewsBreaking NewsIndiaLatest News

ਪੀਐੱਮ ਮੋਦੀ ਦੀ ਪ੍ਰਧਾਨਗੀ ’ਚ ਹੋਵੇਗੀ ਕੈਬਨਿਟ ਦੀ ਬੈਠਕ, ਲਈ ਜਾ ਸਕਦੇ ਹਨ ਮਹੱਤਵਪੂਰਨ ਫ਼ੈਸਲੇ

ਨਵੀਂ ਦਿੱਲੀ – ਪੀਐੱਮ ਨਰਿੰਦਰ ਮੋਦੀ ਦੀ ਅਗਵਾਈ ’ਚ ਬੁੱਧਵਾਰ ਦੁਪਹਿਰ ਸਾਢੇ ਤਿੰਨ ਵਜੇ ਕੈਬਨਿਟ ਦੀ ਬੈਠਕ ਹੈ, ਜਿਸ ’ਚ ਕੁਝ ਮਹੱਤਵਪੂਰਨ ਜਾਣਕਾਰੀ ਸ਼ੇਅਰ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਦੀ ਬੈਠਕ ’ਚ ਲੱਦਾਖ ’ਚ ਕੇਂਦਰੀ ਯੂਨੀਵਰਸਿਟੀ ਸਮੇਤ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਸਨ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

admin

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

admin

ਆਰਟੇਮਿਸ II ਮਿਸ਼ਨ : ਅੱਜ ਅੱਧੀ ਸਦੀ ਬਾਅਦ ਮਨੁੱਖ ਫਿਰ ਚੰਦ ਉਪਰ ਜਾਣਗੇ

admin