NewsBreaking NewsIndiaLatest News

ਪੀਐੱਮ ਮੋਦੀ ਦੀ ਪ੍ਰਧਾਨਗੀ ’ਚ ਹੋਵੇਗੀ ਕੈਬਨਿਟ ਦੀ ਬੈਠਕ, ਲਈ ਜਾ ਸਕਦੇ ਹਨ ਮਹੱਤਵਪੂਰਨ ਫ਼ੈਸਲੇ

ਨਵੀਂ ਦਿੱਲੀ – ਪੀਐੱਮ ਨਰਿੰਦਰ ਮੋਦੀ ਦੀ ਅਗਵਾਈ ’ਚ ਬੁੱਧਵਾਰ ਦੁਪਹਿਰ ਸਾਢੇ ਤਿੰਨ ਵਜੇ ਕੈਬਨਿਟ ਦੀ ਬੈਠਕ ਹੈ, ਜਿਸ ’ਚ ਕੁਝ ਮਹੱਤਵਪੂਰਨ ਜਾਣਕਾਰੀ ਸ਼ੇਅਰ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਦੀ ਬੈਠਕ ’ਚ ਲੱਦਾਖ ’ਚ ਕੇਂਦਰੀ ਯੂਨੀਵਰਸਿਟੀ ਸਮੇਤ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਸਨ।

Related posts

ਹੈਪੀ ਕੌਰ ਨੇ ਜੇਆਰਐਫ ਨੇਟ ਪ੍ਰੀਖਿਆ ਪਾਸ ਕਰਕੇ ਫੈਲੋਸ਼ਿਪ ਪ੍ਰਾਪਤ ਕੀਤੀ

admin

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਸ਼ਾਂਤੀ ਰੱਖਿਅਕ ਮੁਹਿੰਮਾਂ ‘ਚ ਕੁਰਬਾਨੀਆਂ ਦੇਣ ਵਾਲਿਆਂ ਨੂੰ ਕੀਤਾ ਯਾਦ

Bunty

ਹਮੇਸ਼ਾ ਸੂਬਾ ਪੁਲਿਸ ਨਾਲ ਮਿਲ ਕੇ ਕੰਮ ਕਰਦੀ ਹੈ ਬੀਐੱਸਐੱਫ

Bunty