ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਫਰਵਰੀ ਤੋਂ ਦੋ-ਰੋਜ਼ਾ ਸਰਕਾਰੀ ਦੌਰੇ ਉਤੇ ਅਮਰੀਕਾ ਜਾਣਗੇ। ਇਸ ਦੌਰਾਨ ਉਹ ਅਮਰੀਕਾ ਦੇ ਸਦਰ ਡੋਨਲਡ ਟਰੰਪ ਨਾਲ ਮੁਲਾਕਾਤ ਕਰਨਗੇ।