International

ਪ੍ਰਧਾਨ ਮੰਤਰੀ ਨੇਤਨਯਾਹੂ ਦੀ ਰਿਹਾਇਸ਼ ਤੇ ਡਰੋਨ ਹਮਲਾ

ਤਹਿਰਾਨ – ਹਿਜ਼ਬੁੱਲਾ ਨੇ ਲੇਬਨਾਨ ਤੋਂ ਇਜ਼ਰਾਈਲੀ ਇਮਾਰਤ ‘ਤੇ ਡਰੋਨ ਹਮਲਾ ਕੀਤਾ ਹੈ। ਇਸ ਹਮਲੇ ਰਾਹੀਂ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਘਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਹਮਲਾ ਇਜ਼ਰਾਈਲ ‘ਚ ਹਾਈਫਾ ਕੈਸਰੀਆ ਇਲਾਕੇ ‘ਚ ਕੀਤਾ ਗਿਆ।ਇਜ਼ਰਾਈਲੀ ਸੁਰੱਖਿਆ ਬਲਾਂ ਨੇ ਹਮਲੇ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਡਰੋਨ ਇੱਕ ਖੁੱਲ੍ਹੇ ਖੇਤਰ ਵਿੱਚ ਡਿੱਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕੁਝ ਲੋਕਾਂ ਦੇ ਜ਼ਖਮੀਂ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। 946 ਦਾ ਕਹਿਣਾ ਹੈ ਕਿ ਅੱਜ ਸਵੇਰੇ ਹਾਈਫਾ ਖੇਤਰ ਵਿੱਚ ਵੱਜਣ ਵਾਲੇ ਚੇਤਾਵਨੀ ਸਾਇਰਨ (ਖਤਰੇ ਦੇ ਘੁੱਗੂ) ਲੇਬਨਾਨ ਤੋਂ ਦਾਗੇ ਗਏ ਇੱਕ ਰਾਕੇਟ ਦੇ ਹਮਲੇ ਨਾਲ ਵੱਜਣੇ ਸ਼ੁਰੂ ਹੋਏ ਸਨ।

Related posts

ਪਾਕਿਸਤਾਨ ‘ਚ ਹੜ੍ਹ ਨੇ ਮਚਾਈ ਤਬਾਹੀ, ਭੁੱਖੇ ਲੋਕ ਸੜਕਾਂ ‘ਤੇ ਭਟਕਣ ਲਈ ਮਜ਼ਬੂਰ, ਦੇਸ਼ ‘ਚ ਐਮਰਜੈਂਸੀ ਲਾਗੂ

Bunty

ਤਹਿਰੀਕ-ਏ-ਤਾਲਿਬਾਨ ਨੇ ਪਾਕਿਸਤਾਨ ਵਿਰੋਧੀ ਕਦਮਾਂ ਨੂੰ ਰੋਕਣ ਲਈ ਬਣਾਇਆ ਕਮਿਸ਼ਨ

Bunty

UAE ਨੇ ਭਾਰਤ ਸਮੇਤ ਇਨ੍ਹਾਂ 15 ਦੇਸ਼ਾਂ ਦੇ ਲੋਕਾਂ ਨੂੰ ਵਾਪਸੀ ਦੀ ਦਿੱਤੀ ਇਜਾਜ਼ਤ

Bunty