India

ਪ੍ਰਧਾਨ ਮੰਤਰੀ ਮੋਦੀ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ: ਅਮਿਤ ਸ਼ਾਹ

ਧਰਮਵਰਮ (ਆਂਧਰਾ ਪ੍ਰਦੇਸ਼) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਲੋਕ ਸਭਾ ਚੋਣਾਂ ਦੇ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ। ਉਨ੍ਹਾਂ ਇਹ ਦਾਅਵਾ ਕੀਤਾ ਕਿ ਪਹਿਲੇ ਦੋ ਗੇੜਾਂ ਦੀ ਵੋਟਿੰਗ ਤੋਂ ਬਾਅਦ ਭਾਜਪਾ ਨੂੰ ਮਿਲੀਆਂ ਸੀਟਾਂ ਦੀ ਗਿਣਤੀ 100 ਤੋਂ ਵੱਧ ਹੋ ਗਈ ਹੋਵੇਗੀ। ਸ਼ਾਹ ਨੇ ਇੱਥੇ ਕੌਮੀ ਜਮਹੂਰੀ ਗੱਠਜੋੜ ਦੀ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਂਧਰਾ ਪ੍ਰਦੇਸ਼ ਵਿੱਚ ਸੱਤਾ ਧਿਰ ਵਾਈਐੱਸਆਰ ਕਾਂਗਰਸ ’ਤੇ ਸੂਬੇ ਵਿੱਚ ਭਿ੍ਰਸ਼ਟਾਚਾਰ ਅਤੇ ਅਪਰਾਧ ਨੂੰ ਬੜ੍ਹਾਵਾ ਦੇਣ ਦਾ ਦੋਸ਼ ਲਗਾਇਆ।

Related posts

ਅਮਿਤ ਸ਼ਾਹ ਵਲੋਂ ਪਰਵਿੰਦਰ ਝੋਟਾ ਸਮੇਤ ਨਸ਼ਾ ਵਿਰੋਧੀ ਕਾਰਕੁੰਨਾ ਦੇ ਪ੍ਰੀਵਾਰਾਂ ਨਾਲ ਮੁਲਾਕਾਤ !

admin

ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਵਿੱਚ ਸਟਾਪੇਜ ਦਿਵਾਉਣ ਲਈ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ 

Bunty

ਇਨਕਮ ਟੈਕਸ ਜਾਂਚ ਚ ਖੁੱਲ੍ਹਿਆ ਭੇਤ ਦੁਬਈ ‘ਚ ਭਾਰਤੀਆਂ ਦੀ ਅਣਐਲਾਨੀ ਅਚੱਲ ਜਾਇਦਾਦ ਬਾਰੇ ਪਤਾ ਲੱਗਾ

Bunty