India

ਪ੍ਰਿਅੰਕਾ ਗਾਂਧੀ ਫਿਰ ਤੋਂ ਕੋਰੋਨਾ ਸੰਕਰਮਿਤ, ਘਰ ‘ਚ ਹੋਈ ਆਈਸੋਲੇਟ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਿਤ ਹੋ ਗਈ ਹੈ। ਕੁਝ ਸਮਾਂ ਪਹਿਲਾਂ ਵੀ ਉਹ ਕੋਰੋਨਾ ਨਾਲ ਸੰਕਰਮਿਤ ਹੋਈ ਸੀ।

ਇਸ ਦੇ ਨਾਲ ਹੀ ਅੱਜ ਸਵੇਰੇ ਉਨ੍ਹਾਂ ਨੇ ਇੱਕ ਟਵੀਟ ਕਰਕੇ ਆਪਣੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ “ਅੱਜ ਮੈਂ (ਦੁਬਾਰਾ) ਕੋਰੋਨਾ ਪਾਜ਼ੇਟਿਵ ਹਾਂ। ਮੈਂ ਘਰ ਵਿੱਚ ਆਈਸੋਲੇਟ ਹਾਂ ਅਤੇ ਸਾਰੇ ਨਿਯਮਾਂ ਦੀ ਪਾਲਣਾ ਕਰ ਰਹੀ ਹਾਂ।”

ਦੱਸ ਦੇਈਏ ਕਿ ਇਸ ਤੋਂ ਪਹਿਲਾਂ 3 ਜੂਨ ਨੂੰ ਪ੍ਰਿਅੰਕਾ ਗਾਂਧੀ ਕੋਰੋਨਾ ਨਾਲ ਸੰਕਰਮਿਤ ਹੋਈ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਸੀ।

Related posts

ਮੀਡੀਆ ਅਤੇ ਮਨੋਰੰਜਨ ਖੇਤਰ ਭਾਰਤ ਦੇ ਸਭ ਤੋਂ ਤੇਜ਼ੀ ਨਾਲ ਵਧ ਰਹੇ ਉਦਯੋਗ !

admin

ਸੁਪਰੀਮ ਕੋਰਟ ਨੇ ਗਵਾਹਾਂ ਨੂੰ ਧਮਕਾਉਣ ਦੇ ਮਾਮਲੇ ’ਤੇ ਅਸ਼ੀਸ਼ ਮਿਸ਼ਰਾ ਤੋਂ ਜਵਾਬ ਮੰਗਿਆ

Bunty

ਬਿਭਵ ਕੁਮਾਰ ਖ਼ਿਲਾਫ਼ ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

Bunty