India

ਪ੍ਰਿਅੰਕਾ ਗਾਂਧੀ ਵਲੋਂ ਹੋਰ ਸੰਸਦ ਮੈਂਬਰਾਂ ਨਾਲ ਸੰਸਦ ਭਵਨ ਕੰਪਲੈਕਸ ‘ਚ ਬੰਗਲਾਦੇਸ਼ ‘ਚ ਘੱਟ ਗਿਣਤੀਆਂ ‘ਤੇ ਹਮਲਿਆਂ ਖਿਲਾਫ ਪ੍ਰਦਰਸ਼ਨ !

ਭਾਰਤ ਦੀ ਨਰਿੰਦਰ ਮੋਦੀ ਸਰਕਾਰ 2029 ਦੀਆਂ ਲੋਕ ਸਭਾ ਚੋਣਾਂ ਵਿੱਚ ਔਰਤਾਂ ਲਈ ਸੀਟਾਂ ਦੇ ਰਾਖਵੇਂਕਰਨ ਨੂੰ ਲਾਗੂ ਕਰ ਸਕਦੀ ਹੈ।

ਕਾਂਗਰਸ ਸੰਸਦ ਪ੍ਰਿਅੰਕਾ ਗਾਂਧੀ ਵਾਡਰਾ ਨੇ ਹੋਰ ਸੰਸਦ ਮੈਂਬਰਾਂ ਨਾਲ ਨਵੀਂ ਦਿੱਲੀ ਦੇ ਸੰਸਦ ਭਵਨ ਕੰਪਲੈਕਸ ‘ਚ ਬੰਗਲਾਦੇਸ਼ ‘ਚ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆਂ ਦੇ ਖਿਲਾਫ ਪ੍ਰਦਰਸ਼ਨ ਕੀਤਾ।

ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਨਵੀਂ ਦਿੱਲੀ ਵਿੱਚ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਭਵਨ ਵਿੱਚ ‘ਬੰਗਲਾਦੇਸ਼ੀ ਹਿੰਦੂਆਂ ਅਤੇ ਈਸਾਈਆਂ ਦੇ ਨਾਲ ਖੜੇ ਰਹੋ’ ਵਾਲਾ ਬੈਗ ਚੁੱਕਿਆ ਹੋਇਆ ਹੈ।

Related posts

ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਖ਼ਿਲਾਫ਼ ਪਟੀਸ਼ਨ ‘ਤੇ ਸੁਣਵਾਈ ਟਲੀ

Bunty

ਰਾਸ਼ਟਰਪਤੀ ਵਲੋਂ ਬਹਾਦਰੀ ਅਤੇ ਸੇਵਾ ਮੈਡਲਾਂ ਦਾ ਐਲਾਨ !

admin

ਮੋਦੀ ਹੁਣ ਗੁਜਰਾਤ ‘ਚ ਬੁਨਿਆਦੀ ਢਾਂਚਾ ਢਹਿ ਜਾਣ ਬਾਰੇ ਸੋਚ ਸਕਦੇ ਹਨ: ਜੈਰਾਮ ਰਮੇਸ਼

admin