India

ਪ੍ਰੇਮ ਸਿੰਘ ਤਮਾਂਗ ਸਿੱਕਮ ਦੇ ਮੁੱਖ ਮੰਤਰੀ ਵਜੋਂ

ਗੰਗਟੋਕ –  ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਵਿਧਾਇਕ ਦਲ ਦੇ ਨੇਤਾ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਗੰਗਟੋਕ ਦੇ ਪਾਲਜੋਰ ਸਟੇਡੀਅਮ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਰਾਜਪਾਲ ਲਕਸ਼ਮਣ ਆਚਾਰੀਆ ਤਮਾਂਗ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਅਹੁਦੇ ਦੀ ਸਹੁੰ ਚੁਕਾਈ। ਤਮਾਂਗ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

Related posts

ਭਾਰਤ-ਮਾਰੀਸ਼ਸ ‘ਚ ਡੂੰਘੇ ਦੁਵੱਲੇ ਆਰਥਿਕ, ਸੱਭਿਆਚਾਰਕ ਅਤੇ ਕੂਟਨੀਤਕ ਸਬੰਧ !

admin

ਵਿਸ਼ਵ ਦੇ ਸਭ ਤੋਂ ਵੱਧ 20 ਪ੍ਰਦੂਸ਼ਿਤ ਸ਼ਹਿਰਾਂ ਵਿੱਚ 13 ਭਾਰਤ ਦੇ !

admin

ਤ੍ਰੈ-ਭਾਸ਼ਾਈ ਫਾਰਮੂਲਾ ਅਤੇ ਪਰਸੀਮਨ ਯੁੱਧ ਹੈ ਵਿਸਫੋਟਕ ਮੁੱਦਾ !

admin