Punjab

ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਮੀਂਹ ਨਾਲ ਤਾਪਮਾਨ ਡਿੱਗਿਆ

ਚੰਡੀਗੜ੍ਹ -ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਬਰਸਾਤ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।
ਮੌਸਮ ਵਿਭਾਗ ਨੇ ਦੱਸਿਆ ਕਿ ਹਰਿਆਣਾ ਦੇ ਝੱਜਰ ਅਤੇ ਨਾਰਨੌਲ ਵਿੱਚ ਛੇ-ਛੇ ਮਿਲੀਮੀਟਰ, ਫਰੀਦਾਬਾਦ ਵਿੱਚ ਚਾਰ ਮਿਲੀਮੀਟਰ, ਗੁਰੂਗ੍ਰਾਮ ਅਤੇ ਰੋਹਤਕ ਵਿੱਚ ਦੋ-ਦੋ ਮਿਲੀਮੀਟਰ ਅਤੇ ਹਿਸਾਰ ਵਿੱਚ ਇੱਕ ਮਿਲੀਮੀਟਰ ਮੀਂਹ ਪਿਆ। ਅੰਮ੍ਰਿਤਸਰ ਵਿੱਚ 9.2 ਮਿਲੀਮੀਟਰ, ਜਲੰਧਰ ਵਿੱਚ 7.2 ਮਿਲੀਮੀਟਰ, ਤਰਨਤਾਰਨ ਵਿੱਚ 5 ਮਿਲੀਮੀਟਰ ਅਤੇ ਮੋਗਾ ਵਿੱਚ 2 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ।

Related posts

ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਖਾਤਰ 17 ਜ਼ਿਲ੍ਹਿਆਂ ਵਿੱਚ ਤਿੱਖੇ ਅਰਥੀ ਫੂਕ ਰੋਸ ਮੁਜ਼ਾਹਰੇ 

admin

ਆਪਣੇ ਹੀ ਆਗੂ ਨੂੰ ਜੇਲ੍ਹ ਵਿਚ ਡੱਕਣ ਦੀ ਸਾਜਿਸ਼ ਵਾਲੇ ਨਿਆਂ ਯਾਤਰਾ ਨਾਲ ਲੋਕਾਂ ਨੂੰ ਕਿਹਾੜਾ ਨਿਆਂ ਦਿਵਾਉਣਗੇ—ਸੁਨੀਲ ਜਾਖੜ

Bunty

ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪਰਿਵਾਰ ’ਤੇ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

Bunty