India

ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਕਹਿਰ ਦੀ ਗਰਮੀ ਪਏਗੀ

ਨਵੀਂ ਦਿੱਲੀ – ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਲੂ ਦੀ ਚਿਤਾਵਨੀ ਦਿੱਤੀ ਹੈ ਤੇ ਕਿਹਾ ਹੈ ਇਸ ਦਾ ਸਭ ਤੋਂ ਵੱਧ ਅਸਰ ਅਸਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਲਈ ਔਰੇਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਉਨ੍ਹਾਂ ਸਮੇਤ ਕਮਜ਼ੋਰ ਲੋਕਾਂ ਲਈ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ ਹੈ। ਵਿਭਗ ਨੇ ਕਿਹਾ ਹੈ ਕਿ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ 17-20 ਮਈ ਦੌਰਾਨ ਅਤੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 18-20 ਮਈ ਦੌਰਾਨ ਜ਼ੋਰਦਾਰ ਗਰਮੀ ਪਵੇਗੀ।

Related posts

45 ਸਾਲ ਪੁਰਾਣੀ ਪਾਰਟੀ ਭਾਜਪਾ ਨੂੰ ਮਿਲਿਆ 45 ਸਾਲ ਦਾ ਪ੍ਰਧਾਨ

admin

AI ਬਹੁ-ਭਾਸ਼ਾਈ ਅਤੇ ਆਵਾਜ਼-ਯੋਗ ਹੋਣਾ ਚਾਹੀਦਾ ਹੈ – ਅਮਿਤਾਭ ਨਾਗ

admin

ਇਸ ਸਾਲ ਚਾਂਦੀ ਦੀ ਰਫ਼ਤਾਰ ਸੋਨੇ ਨਾਲੋਂ ਲਗਭਗ ਛੇ ਗੁਣਾ ਜਿਆਦਾ ਹੋ ਗਈ

admin