Punjab

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ। (ਫੋਟੋ: ਏ ਐਨ ਆਈ)

ਚੰਡੀਗੜ੍ਹ, (ਦਲਜੀਤ ਕੌਰ) – ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਏ ਸਾਲ 2024 ਦੌਰਾਨ ਮਿਤੀ 24 ਦਸੰਬਰ 2024 ਤੋਂ ਮਿਤੀ 31 ਦਸੰਬਰ 2024 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Related posts

ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਵਚਨਬੱਧ: ਮੁੱਖ-ਮੰਤਰੀ

admin

ਵਿਧਾਇਕਾ ਮਾਣੂੰਕੇ ਨੇ 33 ਕਰੋੜ ਦੇ ਵੱਡੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ !

admin

ਕੇਂਦਰੀ ਬਜਟ ਕਿਸਾਨਾਂ ਅਤੇ ਕਿਰਤੀ ਲੋਕਾਂ ‘ਤੇ ਘੋਰ ਹਮਲਾ: ਬੀਕੇਯੂ ਉਗਰਾਹਾਂ 

admin