Punjab

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ। (ਫੋਟੋ: ਏ ਐਨ ਆਈ)

ਚੰਡੀਗੜ੍ਹ, (ਦਲਜੀਤ ਕੌਰ) – ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਏ ਸਾਲ 2024 ਦੌਰਾਨ ਮਿਤੀ 24 ਦਸੰਬਰ 2024 ਤੋਂ ਮਿਤੀ 31 ਦਸੰਬਰ 2024 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Related posts

ਘੱਟ ਗਿਣਤੀ ਕਮਿਸ਼ਨ ਨੇ ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਮੀਟਿੰਗ

Bunty

ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਜਿੱਤ ਤੋਂ ਬਾਅਦ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ

Bunty

ਪੰਜਾਬ ਦੇ ਰਹੱਸਮਈ ਸਾਧੂ ਦੀ 9 ਸਾਲਾਂ ਤੋਂ ਫ੍ਰੀਜ਼ਰ ‘ਚ ਰੱਖੀ ਲਾਸ਼, ਸ਼ਰਧਾਲੂਆਂ ਦੀ ‘ਡੂੰਘੀ ਸਮਾਧੀ’ ‘ਚ ਆਸਥਾ, ਆਸ਼ੂਤੋਸ਼ ਮਹਾਰਾਜ

Bunty