International

ਪੰਨੂ ਹੱਤਿਆ ਸਾਜਿਸ਼ ਮਾਮਲੇ ’ਚ ਭਾਰਤ ਨਾਲ ਲਗਾਤਾਰ ਕੰਮ ਰਹੇ ਹਾਂ: ਅਮਰੀਕਾ

ਵਾਸ਼ਿੰਗਟਨ –  ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਅਮਰੀਕਾ ਭਾਰਤ ਨਾਲ ਲਗਾਤਾਰ ਕੰਮ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਦੀ ਇਹ ਟਿੱਪਣੀ ਅਜਿਹੇ ਸਮੇਂ ’ਚ ਆਈ ਹੈ, ਜਦੋਂ ਅਖਬਾਰ ‘ਵਾਸ਼ਿੰਗਟਨ ਪੋਸਟ’ ਨੇ ਆਪਣੀ ਖਬਰ ’ਚ ਅਣਪਛਾਤੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਅਮਰੀਕੀ ਧਰਤੀ ’ਤੇ ਪੰਨੂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਰਚੀ ’ਚ ਰਾਅ ਦਾ ਅਧਿਕਾਰੀ ਸ਼ਾਮਲ ਸੀ। ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਸੀ।

Related posts

ਐੱਮ.ਪੀ. ਤਨਮਨਜੀਤ ਢੇਸੀ ਨੇ ਬ੍ਰਿਟਿਸ਼ ਪਾਰਲੀਮੈਂਟ ’ਚ ਸਿੱਖ ਕਾਰਕੁੰਨਾਂ ਦੀ ਸੁਰੱਖ਼ਿਆ ਯਕੀਨੀ ਬਣਾਉਣ ਦੀ ਉਠਾਈ ਮੰਗ

Bunty

ਨੇਪਾਲ ਦੇ ਕਾਠਮੰਡੂ ‘ਚ ਗੋਲਗੱਪੇ ਤੋਂ ਬਾਅਦ ਸਟ੍ਰੀਟ ਫੂਡ ਵੀ ਹੋਇਆ ਬੈਨ

Bunty

ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ਲਈ 30 ਹੋਰ ਨਾਮ ਜਾਰੀ ਕੀਤੇ

Bunty