International

ਫਰਾਂਸ ਦੇ ਰਾਸ਼ਟਰਪਤੀ ਹੋਣਗੇ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ

ਨਵੀਂ ਦਿੱਲੀ –  ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਹੋ ਸਕਦੇ ਹਨ। ਭਾਰਤ ਨੇ ਇਸ ਮੌਕੇ ਲਈ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਸੱਦਾ ਦਿੱਤਾ ਸੀ ਪਰ ਉਨ੍ਹਾਂ ਜਨਵਰੀ ਵਿੱਚ ਨਵੀਂ ਦਿੱਲੀ ਆਉਣ ਤੋਂ ਅਸਮਰੱਥਾ ਪ੍ਰਗਟਾਈ ਸੀ। ਸੂਤਰਾਂ ਨੇ ਦੱਸਿਆ ਕਿ ਫਰਾਂਸ ਦੇ ਰਾਸ਼ਟਰਪਤੀ ਮੈਕਰੌਂ ਨੂੰ ਗਣਤੰਤਰ ਦਿਵਸ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin