International

ਫਰਾਂਸ ਦੇ ਰਾਸ਼ਟਰਪਤੀ ਹੋਣਗੇ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ

ਨਵੀਂ ਦਿੱਲੀ –  ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਹੋ ਸਕਦੇ ਹਨ। ਭਾਰਤ ਨੇ ਇਸ ਮੌਕੇ ਲਈ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਸੱਦਾ ਦਿੱਤਾ ਸੀ ਪਰ ਉਨ੍ਹਾਂ ਜਨਵਰੀ ਵਿੱਚ ਨਵੀਂ ਦਿੱਲੀ ਆਉਣ ਤੋਂ ਅਸਮਰੱਥਾ ਪ੍ਰਗਟਾਈ ਸੀ। ਸੂਤਰਾਂ ਨੇ ਦੱਸਿਆ ਕਿ ਫਰਾਂਸ ਦੇ ਰਾਸ਼ਟਰਪਤੀ ਮੈਕਰੌਂ ਨੂੰ ਗਣਤੰਤਰ ਦਿਵਸ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ।

Related posts

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ ‘ਸਿੱਖ ਵੱਖਵਾਦੀ ਸਮੂਹ ਖ਼ਤਰੇ ਦੀ ਵੱਡੀ ਲੀਕ ਨੂੰ ਪਾਰ ਕਰ ਰਹੇ ਹਨ’

Bunty

ਇਜ਼ਰਾਈਲ ’ਤੇ ਹਮਲੇ ਦੇ ਮਾਸਟਰਮਾਈਂਡ ਹਮਾਸ ਕਮਾਂਡਰ ਮੁਹੰਮਦ ਡੇਫ ਮਰਨ ਦੀ ਪੁਸ਼ਟੀ

Bunty

18 ਸਾਲ ਹੋਏ ਜਾਪਾਨ ਦੇ ਪਿ੍ਰੰਸ ਹਿਸਾਹਿਤੋ, ਸ਼ਾਹੀ ਪਰਿਵਾਰ ਦਾ ਸਮਾਰੋਹ ਅਗਲੇ ਸਾਲ ਹੋਵੇਗਾ

Bunty