Punjab

ਬਹੁਜਨ ਸਮਾਜ ਪਾਰਟੀ ਨੇ ਐਲਾਨ ਕੀਤੇ 14 ਉਮੀਦਵਾਰ

ਚੰਡੀਗੜ੍ਹ – ਬਹੁਜਨ ਸਮਾਜ ਪਾਰਟੀ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ 14 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਮੁਤਾਬਕ ਅਕਾਲੀ ਦਲ ਨਾਲ ਗੱਠਜੋੜ ਮਗਰੋਂ ਬਸਪਾ ਨੇ 20 ਸੀਟਾਂ ‘ਤੇ ਚੋਣ ਲੜਨੀ ਹੈ। ਹੁਣ 14 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਹਲਕਾ ਫਗਵਾੜਾ ਤੋਂ ਉਹ ਚੋਣ ਲੜਨਗੇ।

ਇਵੇਂ ਹੀ ਨਵਾਂਸ਼ਹਿਰ ਤੋਂ ਡਾ. ਨਛੱਤਰ ਪਾਲ, ਪਾਇਲ ਤੋਂ ਡਾ. ਜਸਪ੍ਰਰੀਤ ਸਿੰਘ, ਭੋਆ ਤੋਂ ਰਾਕੇਸ਼ ਮਹਾਸ਼ਾ, ਪਠਾਨਕੋਟ ਤੋਂ ਜਯੋਤੀ ਭੀਮ, ਦੀਨਾ ਨਗਰ ਤੋਂ ਕਮਲਜੀਤ ਚਾਵਲਾ, ਕਪੂਰਥਲਾ ਤੋਂ ਦਵਿੰਦਰ ਸਿੰਘ ਢਪਈ, ਜਲੰਧਰ ਉੱਤਰੀ ਤੋਂ ਕੁਲਦੀਪ ਸਿੰਘ ਲੁਬਾਣਾ, ਦਸੂਹਾ ਤੋਂ ਸੁਸ਼ੀਲ ਕੁਮਾਰ ਸ਼ਰਮਾ, ਉੜਮੜ ਟਾਂਡਾ ਤੋਂ ਲਖਵਿੰਦਰ ਸਿੰਘ ਲੱਖੀ, ਹੁਸ਼ਿਆਰਪੁਰ ਤੋਂ ਵਰਿੰਦਰ ਸਿੰਘ ਪਰਹਾਰ, ਅਨੰਦਪੁਰ ਸਾਹਿਬ ਤੋਂ ਨਿਤਿਨ ਨੰਦਾ, ਬਸੀ ਪਠਾਣਾ ਤੋਂ ਐਡਵੋਕੇਟ ਸ਼ਿਵ ਕੁਮਾਰ ਕਲਿਆਣਾ ਅਤੇ ਰਾਏਕੋਟ ਤੋਂ ਬਲਵਿੰਦਰ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ।

Related posts

ਕੀ ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਬਣੇ ਰਹਿਣਗੇ ਜਾਂ ਨਹੀਂ ?

admin

ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਪੁਲਿਸ ਵੱਲੋਂ 48 ਕਿਲੋ ਹੈਰੋਇਨ, 21 ਲੱਖ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ

Bunty

ਖਪਤ ਸੱਭਿਆਚਾਰ ਅਤੇ ਵਾਤਾਵਰਨ ਦਾ ਸੰਕਟ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ !

admin