Punjab

ਬੈਂਕ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਦੀ ਗੋਲ਼ੀਆਂ ਮਾਰ ਕੇ ਹੱਤਿਆ

ਰੂਪਨਗਰ – ਮੋਰਿੰਡਾ ਨੇੜਲੇ ਪਿੰਡ ਊਧਮਪੁਰ ‘ਚ ਅੱਜ ਸਵੇਰੇ ਅਣਪਛਾਤਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੈਂਡ ਮਾਰਗੇਜ਼ ਬੈਂਕ ਮੋਰਿੰਡਾ ਦੇ ਨਵ ਨਿਯੁਕਤ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸਥਾਨਕ ਪੁਲਿਸ ਇਸ ਘਟਨਾ ਦੀ ਬਾਰੀਕੀ ਨਾਲ ਛਾਣਬੀਣ ਕਰ ਰਹੀ ਹੈ। ਘਟਨਾ ਸਥਾਨ ਤੋਂ 9 ਕਾਰਤੂਸ ਮਿਲੇ ਹਨ। ਪੁਲਿਸ ਮੁਤਾਬਕ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਕਿਸੇ ਦੀ ਵੀ ਨਿੱਜੀ ਰੰਜਿਸ਼ ਨਹੀਂ ਸੀ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin