Punjab

ਬੈਂਕ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਦੀ ਗੋਲ਼ੀਆਂ ਮਾਰ ਕੇ ਹੱਤਿਆ

ਰੂਪਨਗਰ – ਮੋਰਿੰਡਾ ਨੇੜਲੇ ਪਿੰਡ ਊਧਮਪੁਰ ‘ਚ ਅੱਜ ਸਵੇਰੇ ਅਣਪਛਾਤਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੈਂਡ ਮਾਰਗੇਜ਼ ਬੈਂਕ ਮੋਰਿੰਡਾ ਦੇ ਨਵ ਨਿਯੁਕਤ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸਥਾਨਕ ਪੁਲਿਸ ਇਸ ਘਟਨਾ ਦੀ ਬਾਰੀਕੀ ਨਾਲ ਛਾਣਬੀਣ ਕਰ ਰਹੀ ਹੈ। ਘਟਨਾ ਸਥਾਨ ਤੋਂ 9 ਕਾਰਤੂਸ ਮਿਲੇ ਹਨ। ਪੁਲਿਸ ਮੁਤਾਬਕ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਕਿਸੇ ਦੀ ਵੀ ਨਿੱਜੀ ਰੰਜਿਸ਼ ਨਹੀਂ ਸੀ।

Related posts

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

Bunty

ਰਾਜ ਪੱਧਰੀ ਸਾਈਬਰ-ਸਕੁਏਅਰ ਟੈਕ ਫੈਸਟੀਵਲ-2024 ਵਿੱਚ ਛਾਏ ਸੀਬਾ ਸਕੂਲ ਦੇ ਵਿਦਿਆਰਥੀ

admin

ਨਵਜੋਤ ਸਿੱਧੂ ਨੇ ਗਾੲਕਿ ਮਹਿੰਦੀ ਨੂੰ ਹੌਂਸਲਾ ਦੇ ਕੇ ਬਣਾਇਆ ‘ਦਲੇਰ’ !

admin