India

ਬੰਗਾਲ ਤੋਂ ਬਾਅਦ ਹੁਣ ਗੋਆ ‘ਚ ਤ੍ਰਿਣਮੂਲ ਕਾਂਗਰਸ ਨੇ ਔਰਤਾਂ ਨੂੰ ਹਰ ਮਹੀਨੇ 5000 ਰੁਪਏ ਦੇਣ ਦਾ ਕੀਤਾ ਵਾਅਦਾ

ਕੋਲਕਾਤਾ – ਤ੍ਰਿਣਮੂਲ ਕਾਂਗਰਸ ਦੀ ਨਜ਼ਰ ਗੋਆ ’ਤੇ ਹੈ। ਤ੍ਰਿਣਮੂਲ ਦੀ ਲੋਕ ਸਭਾ ਸੰਸਦ ਮੈਂਬਰ ਤੇ ਗੋਆ ਦੀ ਇੰਚਾਰਜ ਮਹੂਆ ਮੋਇਤਰਾ ਨੇ ਐਲਾਨ ਕੀਤਾ ਹੈ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਤ੍ਰਿਣਮੂਲ ਸਰਕਾਰ ਗੋਆ ’ਚ ਹਰ ਪਰਿਵਾਰ ਦੀ ਮਹਿਲਾ ਮੁਖੀ ਨੂੰ ਪੰਜ ਹਜ਼ਾਰ ਰੁਪਏ ਭੱਤਾ ਦੇਵੇਗੀ। ਮੋਇਤਰਾ ਮੁਤਾਬਕ ਬੰਗਾਲ ’ਚ ਪਾਰਟੀ ਵੱਲੋਂ ਪਹਿਲਾਂ ਹੀ ਲਾਗੂ ਕੀਤੀ ਜਾ ਚੁੱਕੀ ਇਸ ਯੋਜਨਾ ਨਾਲ ਗੋਆ ਦੇ ਲਗਪਗ 3.51 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।

Related posts

ਜੇਵਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਗ੍ਰੀਨਫੀਲਡ ਕਨੈਕਟੀਵਿਟੀ ਪ੍ਰੋਜੈਕਟ ਨੂੰ ਪ੍ਰਵਾਨਗੀ

admin

ਕਤਰ ‘ਤੋਂ 1000 ਭਾਰਤੀ ਨਾਗਰਿਕ ਸੁਰੱਖਿਅਤ ਵਾਪਸ ਪਰਤੇ

admin

ਬਿਹਾਰ ਸਰਕਾਰ ਦਾ ਉਦੇਸ਼ ਗੰਨੇ ਦੀ ਖੇਤੀ ਤੇ ਖੰਡ ਉਦਯੋਗ ਨਾਲ ਕਿਸਾਨਾਂ ਦੀ ਆਮਦਨ ਵਧਾਉਣਾ ਹੈ।

admin